Posted inNews
ਕੇਂਦਰੀ ਖੇਤੀ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ
ਲੁਧਿਆਣਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਥੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਨਾਲ ਹੀ ਹੜ੍ਹ ਪੀੜਤਾਂ ਨੂੰ ਨੁਕਸਾਨੇ ਗਏ ਘਰਾਂ ਲਈ ਮੁਆਵਜ਼ੇ ਦੇ ਚੈੱਕ ਵੰਡੇ। ਖੇਤੀਬਾੜੀ ਮੰਤਰੀ ਨੇ ਸੂਬੇ ’ਚ ਹੜ੍ਹਾਂ ਕਾਰਨ ਨੁਕਸਾਨੇ 36 ਹਜ਼ਾਰ ਤੋਂ ਵੱਧ ਘਰਾਂ…




















