Posted inChandigarh Uttar Pradesh
ਮਾਪਿਆਂ ਨੇ ਗੇਮ ਖੇਡਣ ਤੋਂ ਰੋਕਿਆ, 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ
ਚੰਡੀਗੜ੍ਹ: ਇੱਕ ਕੋਰੀਅਨ ਗੇਮ ਖੇਡਣ ਤੋਂ ਰੋਕਣ ਕਾਰਨ ਤਿੰਨ ਨਾਬਾਲਗ ਭੈਣਾਂ ਨੇ ਕਥਿਤ ਤੌਰ 'ਤੇ ਆਪਣੀ ਅਪਾਰਟਮੈਂਟ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਇਹ ਕਦਮ ਉਨ੍ਹਾਂ ਨੇ ਮਾਪਿਆਂ ਵੱਲੋਂ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਆਨਲਾਈਨ…





















