Posted inNews
ਆਕਸਫੋਰਡ ਯੂਨੀਵਰਸਿਟੀ ਵਿੱਚ ਪੜ੍ਹਨ ਲਈ 2028 ਤੋਂ ਹੋਰ ਭਾਰਤੀਆਂ ਨੂੰ ਮਿਲੇਗੀ ਰੋਡਸ ਸਕਾਲਰਸ਼ਿਪ
ਨਵੀਂ ਦਿੱਲੀ: ਆਕਸਫੋਰਡ ਯੂਨੀਵਰਸਿਟੀ ਵਿੱਚ ਅਧਿਐਨ ਲਈ ਵਜ਼ੀਫੇ ਪ੍ਰਦਾਨ ਕਰਨ ਵਾਲੇ ਰੋਡਸ ਸਕਾਲਰਸ਼ਿਪ ਟਰੱਸਟ ਨੇ 2028 ਤੋਂ ਭਾਰਤੀਆਂ ਲਈ ਵਜ਼ੀਫਿਆਂ ਦੀ ਗਿਣਤੀ ਨੂੰ ਦੇਸ਼ ਦੀ ਆਬਾਦੀ ਮੁਤਾਬਕ ਵਧਾਉਣ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਰ…

















