Posted inNews
ਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ
ਹੁਸ਼ਿਆਰਪੁਰ : ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਸਟਰੇਲੀਆ ਜਾਣ ਲਈ…

























