Posted inNews
ਜੇਈਈ ਐਡਵਾਂਸਡ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ
ਚੰਡੀਗੜ੍ਹ : ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਬੈਂਸ…




















