Posted inNews
Delhi Blast: ਅਤਿਵਾਦੀ ਮੌਡਿਊਲ ਬੇਨਕਾਬ ਹੋਣ ਮਗਰੋਂ ਅਲ-ਫਲਾਹ ਯੂਨੀਵਰਸਿਟੀ ਸ਼ੱਕ ਦੇ ਦਾਇਰੇ ’ਚ
ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਅਲ-ਫਲਾਹ ਯੂਨੀਵਰਸਿਟੀ ਅਤੇ ਇਸਦਾ 76 ਏਕੜ ਵਿੱਚ ਫੈਲਿਆ ਕੈਂਪਸ, ‘‘ਵਾਈਟ-ਕਾਲਰ ਅਤਿਵਾਦੀ ਮਾਡਿਊਲ’’ ਅਤੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਤੇਜ਼ ਧਮਾਕੇ ਦੇ ਸਬੰਧ ਵਿੱਚ ਤਿੰਨ ਡਾਕਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ…



























