Posted inNews
ਕੈਨੇਡਾ: ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾ
ਚੰਡੀਗੜ੍ਹ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਜਾਂਚ ਤੋਂ ਬਾਅਦ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਚੱਲ ਰਹੇ ਜਬਰੀ ਵਸੂਲੀ ਨੈੱਟਵਰਕ ਨਾਲ ਜੋੜਿਆ…



























