Posted inNews
ਭਾਖੜਾ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕਰਾਂਗੇ: ਮਾਨ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੇ ਜਵਾਨ ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖ਼ਰਚੇ ਵਜੋਂ…






















