Posted inHaryana
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ; ਵਿਦੇਸ਼ੀ ਹਥਿਆਰ ਬਰਾਮਦ
ਗੁਰੂਗ੍ਰਾਮ: ਹਰਿਆਣਾ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਸ਼ੁੱਕਰਵਾਰ ਨੂੰ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਕੋਲੋਂ ਚਾਰ ਵਿਦੇਸ਼ੀ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਮਨ,…



























