Posted inNews
ਦਿੱਲੀ ਹਵਾਈ ਅੱਡੇ ’ਤੇ Landing ਪਿੱਛੋਂ Air India ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ
ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ…



























