ਅਮਰੀਕਾ ਜਪਾਨ ਨਾਲ ਮਜ਼ਬੂਤ ਸਬੰਧਾਂ ਦਾ ਇੱਛੁਕ

ਟੋਕੀਓ: ਜਪਾਨ ਦੀਆਂ ਅਚਾਨਕ ਹੋਈਆਂ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਦੀ ਲਿਬਰਲ ਡੈਮੋਕ੍ਰੈਟਿਕ ਪਾਰਟੀ (ਐੱਲ ਡੀ ਪੀ) ਦੀ ਫੈਸਲਾਕੁਨ ਜਿੱਤ ਤੋਂ ਬਾਅਦ ਅਮਰੀਕਾ ਨੇ ਮੁੱਖ ਏਸ਼ਿਆਈ ਸਹਿਯੋਗੀ ਨਾਲ ਆਰਥਿਕ ਅਤੇ ਸੁਰੱਖਿਆ ਸਹਿਯੋਗ ਵਧਾਉਣ ਦੇ ਸੰਕੇਤ ਦਿੱਤੇ ਹਨ। ‘ਦਿ…
ਖੱਬੀਆਂ ਧਿਰਾਂ ਤੇ ਪੁਲੀਸ ਦਰਮਿਆਨ ਝੜਪ

ਖੱਬੀਆਂ ਧਿਰਾਂ ਤੇ ਪੁਲੀਸ ਦਰਮਿਆਨ ਝੜਪ

ਪਟਨਾ: ਬਿਹਾਰ ’ਚ ਮਹਿਲਾਵਾਂ ਖ਼ਿਲਾਫ਼ ਅਪਰਾਧ ’ਚ ਕਥਿਤ ਵਾਧੇ ਦੇ ਰੋਸ ’ਚ ਮੁਜ਼ਾਹਰਾ ਕਰ ਰਹੇ ਖੱਬੇ ਪੱਖੀ ਸਮੂਹਾਂ ਦੇ ਕਾਰਕੁਨਾਂ ਦੀ ਅੱਜ ਦੁਪਹਿਰ ਡਾਕ ਬੰਗਲਾ ਕਰਾਸਿੰਗ ’ਤੇ ਪੁਲੀਸ ਨਾਲ ਝੜਪ ਹੋ ਗਈ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਆਲ ਇੰਡੀਆ ਪ੍ਰੋਗਰੈਸਿਵ…
ਫਿਲਮ ‘ਘੂਸਖੋਰ ਪੰਡਤ’ ਦਾ ਨਾਮ ਬਦਲਿਆ ਜਾਵੇਗਾ

ਫਿਲਮ ‘ਘੂਸਖੋਰ ਪੰਡਤ’ ਦਾ ਨਾਮ ਬਦਲਿਆ ਜਾਵੇਗਾ

ਨਵੀਂ ਦਿੱਲੀ: ਨੈੱਟਫਲਿਕਸ ਇੰਡੀਆ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਮਨੋਜ ਬਾਜਪਾਈ ਦੀ ਫਿਲਮ ‘ਘੂਸਖੋਰ ਪੰਡਤ’ ਦਾ ਨਾਮ ਬਦਲ ਦਿੱਤਾ ਜਾਵੇਗਾ। ਇਹ ਬਿਆਨ ਜਸਟਿਸ ਪੁਰੁਸ਼ੇਂਦਰ ਕੁਮਾਰ ਕੌਰਵ ਦੇ ਸਾਹਮਣੇ ਦਿੱਤਾ ਗਿਆ, ਜੋ ਕਿ ਫਿਲਮ ਦੇ ਟਾਈਟਲ…
ਭਗਵੰਤ ਮਾਨ ਦਾ ਸਿਹਤ ਬੀਮਾ ਯੋਜਨਾ ਬਾਰੇ ਵਿਰੋਧੀਆਂ ਨੂੰ ਮੋੜਵਾਂ ਜਵਾਬ

ਭਗਵੰਤ ਮਾਨ ਦਾ ਸਿਹਤ ਬੀਮਾ ਯੋਜਨਾ ਬਾਰੇ ਵਿਰੋਧੀਆਂ ਨੂੰ ਮੋੜਵਾਂ ਜਵਾਬ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਯੋਜਨਾ ਨੂੰ ਲੋਕ ਹਿਤੈਸ਼ੀ ਕਰਾਰਦਿਆਂ ਹਰੇਕ ਪਰਿਵਾਰ ਦਾ 10 ਲੱਖ…
ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਪਟਿਆਲਾ: ਪੰਜਾਬ ਰੋਡਵੇਜ਼, ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾਈ ਤਰਜਮਾਨ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਦੋ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਦੀ…
Tarn Taran ’ਚ ਗੋਲੀ ਮਾਰਨ ਵਾਲੇ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ

Tarn Taran ’ਚ ਗੋਲੀ ਮਾਰਨ ਵਾਲੇ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ

ਤਰਨ ਤਾਰਨ: ਪੰਜਾਬ ਕਾਲਜ ਆਫ਼ ਲਾਅ, ਉਸਮਾਂ ਦੇ ਵਿਦਿਆਰਥੀ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ| ਉਸ ਨੂੰ ਕੱਲ੍ਹ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਾਇਆ ਗਿਆ ਸੀ| ਐਲ ਐਲ ਬੀ ਭਾਗ ਪਹਿਲਾ ਦੇ ਵਿਦਿਆਰਥੀ ਪ੍ਰਿੰਸ ਰਾਜ…
Jalandhar: ਲਤੀਫ਼ਪੁਰਾ ਵਿੱਚੋਂ ਤੜਕੇ ਸਾਢੇ ਚਾਰ ਵਜੇ ਨਾਜਾਇਜ਼ ਕਬਜ਼ੇ ਹਟਾਏ

Jalandhar: ਲਤੀਫ਼ਪੁਰਾ ਵਿੱਚੋਂ ਤੜਕੇ ਸਾਢੇ ਚਾਰ ਵਜੇ ਨਾਜਾਇਜ਼ ਕਬਜ਼ੇ ਹਟਾਏ

ਜਲੰਧਰ: ਜਲੰਧਰ ਦੇ ਲਤੀਫ਼ਪੁਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਾਰੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਹਨ। ਇਸ ਮੌਕੇ ਵੱਡੀ ਗਿਣਤੀ ਪੁਲੀਸ ਫੋਰਸ ਨਾਲ ਨਗਰ ਨਿਗਮ ਦੀਆਂ ਜੇਸੀਬੀ (JCB) ਮਸ਼ੀਨਾਂ ਨੇ ਸਵੇਰੇ ਕਰੀਬ 4:30 ਵਜੇ ਨਾਜਾਇਜ਼ ਅਸਥਾਈ…
India-Pakistan T20: Mumbai-Colombo ਉਡਾਣ ਦਾ ਆਉਣ-ਜਾਣ ਦਾ ਕਿਰਾਇਆ 60,000 ਰੁਪਏ ਤੱਕ ਪੁੱਜਿਆ

India-Pakistan T20: Mumbai-Colombo ਉਡਾਣ ਦਾ ਆਉਣ-ਜਾਣ ਦਾ ਕਿਰਾਇਆ 60,000 ਰੁਪਏ ਤੱਕ ਪੁੱਜਿਆ

ਚੰਡੀਗੜ੍ਹ: ਕੋਲੰਬੋ ਵਿੱਚ 15 ਫਰਵਰੀ ਨੂੰ ਭਾਰਤ-ਪਾਕਿਸਤਾਨ ਟੀ-20 ਵਿਸ਼ਵ ਕੱਪ ਮੁਕਾਬਲਾ ਹੋਵੇਗਾ। ਇਸ ਮੁਕਾਬਲੇ ਨੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪੈਦਾ ਕਰ ਦਿੱਤਾ ਹੈ। ਪਾਕਿਸਤਾਨ ਸਰਕਾਰ ਵੱਲੋਂ ਮੈਚ ਦੇ ਬਾਈਕਾਟ ਦਾ ਫੈਸਲਾ ਵਾਪਸ ਲੈਣ ਦੇ ਮਹਿਜ਼ ਕੁਝ ਮਿੰਟਾਂ ਦੇ ਅੰਦਰ…
ਸੰਸਦ ’ਚ ਹੰਗਾਮਾ; ਕਾਰਵਾਈ ਦੋ ਵਜੇ ਤਕ ਮੁਲਤਵੀ; Lok Sabha ਸਪੀਕਰ ਵਿਰੁੱਧ ਅਵਿਸ਼ਵਾਸ ਮਤਾ ਲਿਆਏਗੀ ਕਾਂਗਰਸ

ਸੰਸਦ ’ਚ ਹੰਗਾਮਾ; ਕਾਰਵਾਈ ਦੋ ਵਜੇ ਤਕ ਮੁਲਤਵੀ; Lok Sabha ਸਪੀਕਰ ਵਿਰੁੱਧ ਅਵਿਸ਼ਵਾਸ ਮਤਾ ਲਿਆਏਗੀ ਕਾਂਗਰਸ

ਨਵੀਂ ਦਿੱਲੀ: ਬਜਟ ਸੈਸ਼ਨ ਦੇ 10ਵੇਂ ਦਿਨ ਮੰਗਲਵਾਰ ਨੂੰ ਲੋਕ ਸਭਾ ਵਿੱਚ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਪ੍ਰਸ਼ਨ ਕਾਲ ਦੀ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਵੱਖ-ਵੱਖ ਮੁੱਦਿਆਂ…
ਸਿਆਸੀ ਇਸ਼ਾਰਾ: ਕੀ ਪੈਦਲ ਯਾਤਰਾ ਬੰਨ੍ਹੇਗੀ ਗੱਠਜੋੜ ਦਾ ਮੁੱਢ

ਸਿਆਸੀ ਇਸ਼ਾਰਾ: ਕੀ ਪੈਦਲ ਯਾਤਰਾ ਬੰਨ੍ਹੇਗੀ ਗੱਠਜੋੜ ਦਾ ਮੁੱਢ

ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਪੈਦਲ ਯਾਤਰਾ ਦੇ ਦੂਜੇ ਦਿਨ ਅੱਜ ਫ਼ਿਰੋਜ਼ਪੁਰ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਅੰਗ ਸੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਚੱਲਣਗੇ। ਰਾਜਪਾਲ ਵੱਲੋਂ ਨਸ਼ਿਆਂ…
Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

ਬਠਿੰਡਾ: ਬਠਿੰਡਾ ਦੀ ਸਥਾਨਕ ਅਦਾਲਤ ਨੇ ਸੋਸ਼ਲ ਮੀਡੀਆ ’ਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਮਹਿਰੋਂ ਨੂੰ ਵਾਰ-ਵਾਰ ਸੰਮਨ ਭੇਜੇ ਸਨ, ਇਸ ਦੇ ਬਾਵਜੂਦ…
T20 World Cup: ਪਾਕਿ ਦਾ ਯੂ-ਟਰਨ; 15 ਫਰਵਰੀ ਨੂੰ ਹੋਵੇਗਾ India ਤੇ Pakistan ਦਾ ਮੈਚ

T20 World Cup: ਪਾਕਿ ਦਾ ਯੂ-ਟਰਨ; 15 ਫਰਵਰੀ ਨੂੰ ਹੋਵੇਗਾ India ਤੇ Pakistan ਦਾ ਮੈਚ

ਇਸਲਾਮਾਬਾਦ/ਢਾਕਾ: ਕ੍ਰਿਕਟ ਪ੍ਰੇਮੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਰੋਮਾਂਚਕ ਮੁਕਾਬਲਾ…
US-Canada Dispute: Trump ਵੱਲੋਂ ਨਵੇਂ ਕੌਮਾਂਤਰੀ ਪੁਲ ਦੇ ਉਦਘਾਟਨ ’ਤੇ ਰੋਕ ਲਾਉਣ ਦੀ ਧਮਕੀ

US-Canada Dispute: Trump ਵੱਲੋਂ ਨਵੇਂ ਕੌਮਾਂਤਰੀ ਪੁਲ ਦੇ ਉਦਘਾਟਨ ’ਤੇ ਰੋਕ ਲਾਉਣ ਦੀ ਧਮਕੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਕਾਰਨ ਅਮਰੀਕਾ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਟਰੰਪ ਨੇ ਦੋਵਾਂ ਦੇਸ਼ਾਂ ਦਰਮਿਆਨ ਚਲ ਰਹੀ ਵਪਾਰਕ ਜੰਗ ਨੂੰ ਇੱਕ ਨਵੇਂ ਮੋੜ ’ਤੇ ਲਿਆ ਖੜ੍ਹਾ ਕੀਤਾ ਹੈ। ਟਰੰਪ ਨੇ ਐਲਾਨ ਕੀਤਾ…
ਸੁਪਰੀਮ ਕੋਰਟ ਵਿਚ Jagtar Singh Hawara ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਸੁਪਰੀਮ ਕੋਰਟ ਵਿਚ Jagtar Singh Hawara ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਵਿਚ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਜਗਤਾਰ ਸਿੰਘ ਹਵਾਰਾ ਨੇ ਪਟੀਸ਼ਨ ਦਾਇਰ ਕਰ ਕੇ ਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਗਤਾਰ ਸਿੰਘ ਹਵਾਰਾ ਸਾਬਕਾ…
ਉੱਤਰ-ਪੱਤਰੀਆਂ ਦੀ ਆਨ ਸਕਰੀਨ ਮਾਰਕਿੰਗ ਕਰੇਗੀ CBSE

ਉੱਤਰ-ਪੱਤਰੀਆਂ ਦੀ ਆਨ ਸਕਰੀਨ ਮਾਰਕਿੰਗ ਕਰੇਗੀ CBSE

ਚੰਡੀਗੜ੍ਹ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਅਹਿਮ ਬਦਲਾਅ ਕੀਤਾ ਹੈ। ਬੋਰਡ ਵੱਲੋਂ 12ਵੀਂ ਜਮਾਤ ਦੀਆਂ ਉੱਤਰ-ਪੱਤਰੀਆਂ ਦੇ ਮੁਲਾਂਕਣ ਲਈ ਹੁਣ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਅਪਣਾਈ ਜਾਵੇਗੀ। ਇਸ ਨਵੇਂ ਸਿਸਟਮ ਤਹਿਤ ਅਧਿਆਪਕ ਕਾਗਜ਼ੀ ਪੈਨ ਦੀ…
ਮੈਂ ਕਦੇ ਐਪਸਟੀਨ ਦੀ ਪਾਰਟੀ ਵਿਚ ਨਹੀਂ ਗਿਆ: Musk

ਮੈਂ ਕਦੇ ਐਪਸਟੀਨ ਦੀ ਪਾਰਟੀ ਵਿਚ ਨਹੀਂ ਗਿਆ: Musk

ਚੰਡੀਗੜ੍ਹ: ਟੈਸਲਾ ਦੇ ਮਾਲਕ ਐਲਨ ਮਸਕ ਵੱਲੋਂ ਜੈਫਰੀ ਐਪਸਟੀਨ ਦੀ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਦੇ ਕੀਤੇ ਗਏ ਦਾਅਵਿਆਂ ’ਤੇ ਹੁਣ ਸਵਾਲ ਖੜ੍ਹੇ ਹੋ ਗਏ ਹਨ। ਹਾਲ ਹੀ ਵਿੱਚ ਜਾਰੀ ਹੋਈਆਂ ਐਪਸਟੀਨ ਨਾਲ ਸਬੰਧਤ ਫਾਈਲਾਂ ਵਿੱਚ ਇੱਕ ਅਜਿਹੀ ਤਸਵੀਰ…
ਸ਼ੇਅਰ ਬਾਜ਼ਾਰ: ਲਗਾਤਾਰ ਤੀਜੇ ਦਿਨ ਵਧੇ Sensex ਅਤੇ Nifty

ਸ਼ੇਅਰ ਬਾਜ਼ਾਰ: ਲਗਾਤਾਰ ਤੀਜੇ ਦਿਨ ਵਧੇ Sensex ਅਤੇ Nifty

ਮੁੰਬਈ: ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਤੇਜ਼ੀ ਦੇਖਣ ਨੂੰ ਮਿਲੀ। ਏਸ਼ਿਆਈ ਬਾਜ਼ਾਰਾਂ ਵਿੱਚ ਹਾਂ-ਪੱਖੀ ਰੁਝਾਨ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਖ਼ਰੀਦਦਾਰੀ ਕਾਰਨ ਸੈਂਸੈਕਸ ਅਤੇ ਨਿਫਟੀ ਦੋਵੇਂ ਹੀ ਵਧ ਕੇ ਖੁੱਲ੍ਹੇ। ਕਾਰੋਬਾਰ ਦੀ ਸ਼ੁਰੂਆਤ ਵਿੱਚ…
ਟੀ-20 ਵਿਸ਼ਵ ਕੱਪ: ਸਕਾਟਲੈਂਡ ਦੀ ਇਟਲੀ ’ਤੇ ਵੱਡੀ ਜਿੱਤ

ਟੀ-20 ਵਿਸ਼ਵ ਕੱਪ: ਸਕਾਟਲੈਂਡ ਦੀ ਇਟਲੀ ’ਤੇ ਵੱਡੀ ਜਿੱਤ

ਕੋਲਕਾਤਾ: ਸਕਾਟਲੈਂਡ ਨੇ ਅੱਜ ਇੱਥੇ ਈਡਨ ਗਾਰਡਨਜ਼ ਵਿੱਚ ਖੇਡੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਸੀ’ ਦੇ ਮੈਚ ਵਿੱਚ ਇਟਲੀ ਨੂੰ 73 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਸਕਾਟਲੈਂਡ ਨੇ ਚਾਰ ਵਿਕਟਾਂ ’ਤੇ 207 ਦੌੜਾਂ ਬਣਾਈਆਂ ਸਨ।…
ਏਸ਼ਿਆਈ ਚੈਂਪੀਅਨਸ਼ਿਪ ’ਚ ਮਨੂ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਏਸ਼ਿਆਈ ਚੈਂਪੀਅਨਸ਼ਿਪ ’ਚ ਮਨੂ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਓਲੰਪਿਕ ਵਿੱਚ ਦੋ ਵਾਰ ਕਾਂਸੇ ਦਾ ਤਗ਼ਮਾ ਜੇਤੂ ਮਨੂ ਭਾਕਰ ਏਸ਼ਿਆਈ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਤੋਂ ਖੁੰਝ ਗਈ। ਉਸ ਨੇ 25 ਮੀਟਰ ਪਿਸਟਲ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਰੋਮਾਂਚਕ ਸ਼ੂਟ-ਆਫ ਵਿੱਚ ਹਾਰਨ ਮਗਰੋਂ ਉਸ ਨੂੰ…

ਲਿਬੀਆ ’ਚ ਕਿਸ਼ਤੀ ਡੁੱਬਣ ਕਾਰਨ 53 ਮੌਤਾਂ

ਕਾਹਿਰਾ: ਲਿਬੀਆ ਵਿਚ ਪਰਵਾਸੀ ਮਜ਼ਦੂਰਾਂ ਨੂੰ ਲਿਜਾ ਰਹੀ ਕਿਸ਼ਤੀ ਡੁੱਬ ਗਈ ਜਿਸ ਕਾਰਨ 53 ਜਣੇ ਮਾਰੇ ਗਏ। ਜਾਣਕਾਰੀ ਅਨੁਸਾਰ 55 ਅਫਰੀਕੀ ਪਰਵਾਸੀਆਂ ਨੂੰ ਲੈ ਕੇ ਇਹ ਕਿਸ਼ਤੀ ਜ਼ਾਵੀਆ ਤੋਂ ਰਵਾਨਾ ਹੋਈ ਸੀ। ਇਹ ਕਿਸ਼ਤੀ ਪਾਣੀ ਭਰਨ ਕਾਰਨ ਪਲਟ ਗਈ। ਕੌਮਾਂਤਰੀ ਪਰਵਾਸ…
Manipur Violence: ਕਈ ਘਰਾਂ ਨੂੰ ਅੱਗ ਲਾਉਣ ਤੋਂ ਬਾਅਦ ਕਰਫਿਊ

Manipur Violence: ਕਈ ਘਰਾਂ ਨੂੰ ਅੱਗ ਲਾਉਣ ਤੋਂ ਬਾਅਦ ਕਰਫਿਊ

ਇੰਫਾਲ: ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲਿਟਨ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਉਣ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਿਸ ਕਾਰਨ ਪ੍ਰਸ਼ਾਸਨ ਨੇ ਖੇਤਰ ਵਿਚ ਕਰਫਿਊ ਲਾ ਦਿੱਤਾ ਹੈ।…
SIR process ਵਿੱਚ ਕੋਈ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਪਰੀਮ ਕੋਰਟ

SIR process ਵਿੱਚ ਕੋਈ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਪਰੀਮ ਕੋਰਟ

ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਕਿਸੇ ਨੂੰ ਵੀ ਅੜਿੱਕਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ…
Unao Custodial Death: ਸੁਪਰੀਮ ਕੋਰਟ ਵਲੋਂ Kuldeep Sengar ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

Unao Custodial Death: ਸੁਪਰੀਮ ਕੋਰਟ ਵਲੋਂ Kuldeep Sengar ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਨਾਓ ਜਬਰ ਜਨਾਹ ਦੀ ਪੀੜਤਾ ਦੇ ਪਿਤਾ ਦੀ ਹਿਰਾਸਤੀ ਮੌਤ ਦੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਆਗੂ ਕੁਲਦੀਪ ਸਿੰਘ ਸੇਂਗਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਰਵਉਚ ਅਦਾਲਤ ਨੇ ਦਿੱਲੀ ਹਾਈ ਕੋਰਟ…
ਕੇਂਦਰੀ ਵਿਤਕਰਾ: ਨਰਮੇ ਦੀ ਖਰੀਦ ’ਚ ਹੱਥ ਘੁੱਟਿਆ

ਕੇਂਦਰੀ ਵਿਤਕਰਾ: ਨਰਮੇ ਦੀ ਖਰੀਦ ’ਚ ਹੱਥ ਘੁੱਟਿਆ

ਚੰਡੀਗੜ੍ਹ: ਕੇਂਦਰ ਸਰਕਾਰ 22 ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਖ਼ਰੀਦ ਕਰਨ ਦਾ ਦਾਅਵਾ ਕਰਦੀ ਹੈ ਪਰ ਹਕੀਕਤ ’ਚ ਕਣਕ-ਝੋਨੇ ਨੂੰ ਛੱਡ ਕੇ ਪੰਜਾਬ ’ਚੋਂ ਬਾਕੀ ਫ਼ਸਲਾਂ ਦੀ ਸਰਕਾਰੀ ਭਾਅ ’ਤੇ ਖ਼ਰੀਦ ਮਾਮੂਲੀ ਹੁੰਦੀ ਹੈ।  2025-26 ’ਚ…
ਗੈਂਗਸਟਰਾਂ ਵਿਰੁੱਧ 72 ਘੰਟੇ ਦਾ “ਅਪਰੇਸ਼ਨ ਪ੍ਰਹਾਰ 2.0” ਸ਼ੁਰੂ

ਗੈਂਗਸਟਰਾਂ ਵਿਰੁੱਧ 72 ਘੰਟੇ ਦਾ “ਅਪਰੇਸ਼ਨ ਪ੍ਰਹਾਰ 2.0” ਸ਼ੁਰੂ

ਚੰਡੀਗੜ੍ਹ: ਸੂਬੇ ਵਿੱਚ "ਵਿਗੜ ਰਹੀ" ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਵੱਲੋਂ ਕੀਤੀ ਗਈ ਆਲੋਚਨਾ ਵਿਚਾਲੇ, ਡੀਜੀਪੀ ਗੌ ਰਵ ਯਾਦਵ ਨੇ ਅੱਜ ਤੋਂ ਗੈਂਗਸਟਰਾਂ ਵਿਰੁੱਧ 72 ਘੰਟੇ ਦੇ “ਅਪਰੇਸ਼ਨ ਪ੍ਰਹਾਰ 2.0” ਦੀ ਸ਼ੁਰੂਆਤ ਕਰਨ ਦਾ…
Amb Sahib Land Case: ਗੁਰਦੁਆਰੇ ਦੇ ਮੈਨੇਜਰ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Amb Sahib Land Case: ਗੁਰਦੁਆਰੇ ਦੇ ਮੈਨੇਜਰ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੁਹਾਲੀ: ਮੁਹਾਲੀ ਦੇ ਪਵਿੱਤਰ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ’ਚ ਪੁਲੀਸ ਨੇ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਣੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਆਈ.ਟੀ. ਸਿਟੀ ਦੇ ਨੇੜੇ ਪਿੰਡ ਸੈਣੀ ਮਾਜਰਾ ਵਿੱਚ ਗੁਰਦੁਆਰਾ…
Bomb Threat: ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat: ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ ਹਨ ਜਿਸ ਕਾਰਨ ਵੱਡੇ ਪੱਧਰ 'ਤੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਦਿੱਲੀ ਫਾਇਰ ਸਰਵਿਸ (DFS) ਨੇ ਇਹ ਜਾਣਕਾਰੀ ਦਿੱਤੀ ਹੈ। ਡੀ.ਐੱਫ.ਐੱਸ. ਅਨੁਸਾਰ, ਸ਼ਹਿਰ…
ਸਮਝੌਤਾ ਭਾਰਤ ਨੂੰ ਤੀਜੇ ਵੱਡੇ ਅਰਥਚਾਰੇ ਵੱਲ ਵਧਾਏਗਾ: ਗੋਇਲ

ਸਮਝੌਤਾ ਭਾਰਤ ਨੂੰ ਤੀਜੇ ਵੱਡੇ ਅਰਥਚਾਰੇ ਵੱਲ ਵਧਾਏਗਾ: ਗੋਇਲ

ਨਵੀਂ ਦਿੱਲੀ: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਮਜ਼ਬੂਤ ਸਮਝੌਤਾ ਹੈ ਜੋ ਦੋਹਾਂ ਦੇਸ਼ਾਂ ਦੀਆਂ ਸੰਵੇਦਨਸ਼ੀਲਤਾਵਾਂ ਦਾ ਸਤਿਕਾਰ ਕਰਦਾ ਹੈ। ਇਹ ਅਗਲੇ ਢਾਈ ਸਾਲਾਂ ਵਿੱਚ ਭਾਰਤ ਨੂੰ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਅਰਥਚਾਰਾ…
ਭਾਰਤ-ਪਾਕਿ ਮੈਚ ਵਿਵਾਦ ਸੁਲਝਾਉਣ ਲਈ ਕੋਸ਼ਿਸ਼ਾਂ ਜਾਰੀ

ਭਾਰਤ-ਪਾਕਿ ਮੈਚ ਵਿਵਾਦ ਸੁਲਝਾਉਣ ਲਈ ਕੋਸ਼ਿਸ਼ਾਂ ਜਾਰੀ

ਕਰਾਚੀ: ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਅੱਜ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਬੰਗਲਾਦੇਸ਼ ਦੇ ਆਪਣੇ ਹਮਰੁਤਬਾ ਅਮੀਨੁਲ ਇਸਲਾਮ ਅਤੇ ਆਈ ਸੀ ਸੀ ਦੇ ਡਿਪਟੀ ਚੇਅਰਮੈਨ ਇਮਰਾਨ ਖਵਾਜਾ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਭਾਰਤ ਵਿਰੁੱਧ ਟੀ-20 ਵਿਸ਼ਵ ਕੱਪ ਦੇ…
ਸਾਂਝਾ ਸਿਵਲ ਕੋਡ ਸਭ ਦੀ ਸਹਿਮਤੀ ਨਾਲ ਬਣੇ: ਭਾਗਵਤ

ਸਾਂਝਾ ਸਿਵਲ ਕੋਡ ਸਭ ਦੀ ਸਹਿਮਤੀ ਨਾਲ ਬਣੇ: ਭਾਗਵਤ

ਮੁੰਬਈ: ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐੱਸ ਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸਾਂਝਾ ਸਿਵਲ ਕੋਡ (ਯੂ ਸੀ ਸੀ) ਸਾਰਿਆਂ ਨੂੰ ਭਰੋਸੇ ਵਿੱਚ ਲੈ ਕੇ ਤਿਆਰ ਕਰਨਾ ਚਾਹੀਦਾ ਹੈ ਅਤੇ ਇਸ ਨਾਲ ਸਮਾਜ ਵਿੱਚ ਵੰਡੀਆਂ ਨਹੀਂ ਪੈਣੀਆਂ ਚਾਹੀਦੀਆਂ।…