Posted inNews
ਜਲੰਧਰ ਦਿਹਾਤੀ ਪੁਲੀਸ ਵੱਲੋਂ ਮੁਕਾਬਲੇ ਦੌਰਾਨ ਗੈਂਗਸਟਰ ਕਾਬੂ
ਜਲੰਧਰ : ਆਦਮਪੁਰ ਦੇ ਨਜ਼ਦੀਕੀ ਪਿੰਡ ਕਾਲਰਾ ਨਜਦੀਕ ਅੱਜ ਤੜਕਸਾਰ ਜਲੰਧਰ ਦਿਹਾਤੀ ਪੁਲੀਸ ਨੇ ਮੁਕਾਬਲੇ ਉਪਰੰਤ ਇਕ ਗੈਂਗਸਟਰ ਕਾਬੂ ਕੀਤਾ ਹੈ। ਦੋਵਾਂ ਵਿਚਕਾਰ ਹੋਈ ਗੋਲਾਬਾਰੀ ’ਚ ਜ਼ਖਮੀ ਹੋਏ ਪਰਮਜੀਤ ਪੰਮਾ ਵਾਸੀ ਪਿੰਡ ਬਿੰਜੋਂ ਹੁਸ਼ਿਆਰਪੁਰ ਨੂੰ ਗਿਰਫ਼ਤਾਰ ਕਰਨ ਉਪਰੰਤ ਇਲਾਜ ਲਈ…














