Posted inNews
ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਕਾਰਨ 20 ਮੌਤਾਂ
ਦੀਰ ਅਲ-ਬਲਾਹ (ਗਾਜ਼ਾ) : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੱਧ ਪੂਰਬ ਦੇ ਦੌਰੇ ਦੀ ਸਮਾਪਤੀ ਕਰਦੇ ਸਮੇਂ ਸ਼ੁੱਕਰਵਾਰ ਸਵੇਰੇ ਗਾਜ਼ਾ ਵਿਚ ਇਜ਼ਰਾਈਲੀ ਹਮਲਿਆਂ ’ਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ। ਇਕ ਐਸੋਸੀਏਟਿਡ ਪ੍ਰੈਸ ਪੱਤਰਕਾਰ ਨੇ ਉੱਤਰੀ ਗਾਜ਼ਾ ਦੇ ਇੰਡੋਨੇਸ਼ੀਆਈ ਹਸਪਤਾਲ ਵਿਚ…

























