Posted inNews
ਕੈਨੇਡਾ: ਹੁਣ ਓਂਟਾਰੀਓ ਵਿੱਚ ਟੂਰਿਸਟ ਵਿਜ਼ਾ ਧਾਰਕਾਂ ਨੂੰ ਨਹੀਂ ਮਿਲੇਗਾ ਡਰਾਇਵਿੰਗ ਲਾਇਸੈਂਸ
ਵੈਨਕੂਵਰ: ਸੈਲਾਨੀ ਵੀਜ਼ਾ (ਟੂਰਿਸਟ ਵੀਜ਼ਾ) ਲੈ ਕੇ ਕੈਨੇਡਾ ਆਏ ਲੋਕ ਹੁਣ ਓਂਟਾਰੀਓ ਸੂਬੇ ਤੋਂ ਡਰਾਇਵਰ ਲਾਇਸੈਂਸ ਨਹੀਂ ਲੈ ਸਕਣਗੇ। ਇਸ ਦੇ ਨਾਲ ਹੀ ਹੁਣ ਏ ਵਰਗ, ਭਾਵ ਟਰੱਕ ਬੱਸ ਆਦਿ ਚਲਾਉਣ ਦਾ ਲਾਇਸੈਂਸ ਹਾਸਲ ਕਰਨ ਲਈ ਪਹਿਲਾਂ ਜੀ ਭਾਵ ਕਾਰ…





























