Posted inNews
ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੀ ਲਾਇਬ੍ਰੇਰੀ ਵਿਚ ਅੱਗ ਲੱਗੀ
ਨਵੀਂ ਦਿੱਲੀ : ਵੀਰਵਾਰ ਸਵੇਰੇ ਉੱਤਰ-ਪੱਛਮੀ ਦਿੱਲੀ ਦੇ ਪੀਤਮਪੁਰਾ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੀ ਲਾਇਬ੍ਰੇਰੀ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਡੀਐੱਫਐੱਸ ਦੇ ਇਕ ਅਧਿਕਾਰੀ ਨੇ ਦੱਸਿਆ, “ਅੱਗ ਸਵੇਰੇ 8.55 ਵਜੇ ਦੇ ਕਰੀਬ ਲੱਗੀ ਅਤੇ ਚਾਰ…
























