Posted inNews
Garib Rath fire: ਅੰਮ੍ਰਿਤਸਰ-ਸਹਰਸਾ ਜਾ ਰਹੀ ਗੱਡੀ ਦੇ ਏਸੀ ਕੋਚ ਵਿੱਚ ਅੱਗ ਲੱਗੀ, 1 ਜ਼ਖਮੀ
ਫ਼ਤਹਿਗੜ੍ਹ ਸਾਹਿਬ: ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 ਨੂੰ ਅੱਜ ਸਰਹਿੰਦ ਰੇਲਵੇ ਸਟੇਸਨ ਨਜਦੀਕ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ ਅਚਾਨਕ ਅੱਗ ਲੱਗ ਗਈ। ਰੇਲਵੇ ਵਿਭਾਗ ਦੇ ਸਟਾਫ਼ ਨੇ ਤੁਰੰਤ ਉਪਰਾਲਾ ਕਰਦੇ ਹੋਏ ਸਵਾਰੀਆਂ ਨੂੰ…
























