ਭ੍ਰਿਸ਼ਟਾਚਾਰ: ਸੇਵਾਮੁਕਤ ਸਿਵਲ ਸਰਜਨ ਅਤੇ ਲੇਖਾਕਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ : ਇੱਥੋਂ ਦੀ ਪੁਲੀਸ ਨੇ 32 ਲੱਖ ਰੁਪਏ ਦੇ ਸਰਕਾਰੀ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਤਰਨ ਤਾਰਨ ਤੋਂ ਸੇਵਾਮੁਕਤ ਸਿਵਲ ਸਰਜਨ ਡਾ. ਕਮਲਪਾਲ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਦੇ ਲੇਖਾਕਾਰ (ਅਕਾਊਂਟਸ ਅਫਸਰ) ਹਰਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ…

ਘਨੌਲੀ ਖੇਤਰ ਵਿੱਚ ਜਹਾਜ਼ ਡਿੱਗਣ ਦੀ ਅਫ਼ਵਾਹ

ਘਨੌਲੀ  : ਅੱਜ ਘਨੌਲੀ ਖੇਤਰ ਵਿੱਚੋਂ ਬੇਹੱਦ ਨੀਵਾਂ ਹਵਾਈ ਜਹਾਜ਼ ਲੰਘਣ ਤੋਂ ਬਾਅਦ ਜੰਗਲੀ ਇਲਾਕੇ ਵਿੱਚ ਜਹਾਜ਼ ਡਿੱਗਣ ਦੀ ਅਫ਼ਵਾਹ ਫੈਲ ਗਈ। ਅੱਜ ਸਵੇਰੇ 11 ਕੁ ਵਜੇ ਹਵਾਈ ਜਹਾਜ਼ ਘਨੌਲੀ ਖੇਤਰ ਵਿੱਚੋਂ ਗੁਜ਼ਰਿਆ ਜੋ ਆਮ ਉੱਡਣ ਵਾਲੇ ਹਵਾਈ ਜਹਾਜ਼ਾਂ ਤੋਂ ਘੱਟ…
ਭਾਰਤ-ਪਾਕਿਸਤਾਨ ਜੰਗਬੰਦੀ ਲਈ ਤਿਆਰ

ਭਾਰਤ-ਪਾਕਿਸਤਾਨ ਜੰਗਬੰਦੀ ਲਈ ਤਿਆਰ

ਜਲੰਧਰ (ਮਨੀਸ਼ ਰਿਹਾਨ) ਭਾਰਤ-ਪਾਕਿਸਤਾਨ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ X 'ਤੇ ਲਿਖਿਆ- ਸੰਯੁਕਤ ਰਾਜ ਦੁਆਰਾ ਦਲੀਲਬਾਜ਼ੀ ਦੀ ਇੱਕ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ…
ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਹੈਲਪਲਾਈਨ ਨੰਬਰ ‘ਤੇ ਕਰੋ ਕਾਲ

ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਹੈਲਪਲਾਈਨ ਨੰਬਰ ‘ਤੇ ਕਰੋ ਕਾਲ

ਜਲੰਧਰ (ਮਨੀਸ਼ ਰਿਹਾਨ) ਜਲੰਧਰ 'ਚ ਬਲੈਕਆਊਟ ਦੌਰਾਨ ਜੇਕਰ ਕੋਈ ਸਟਰੀਟ ਲਾਈਟ ਬਲਦੀ ਪਾਈ ਜਾਂਦੀ ਹੈ ਜਾਂ ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਉਸ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਹੁਕਮ ਜਾਰੀ ਕਰਨ ਦੇ ਨਾਲ ਹੀ ਜਲੰਧਰ ਦੇ ਡੀਸੀ ਹਿਮਾਂਸ਼ੂ…
ਭਾਰਤ ਨੇ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਭਾਰਤ ਨੇ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ : ਪਾਕਿਸਤਾਨੀ ਡਰੋਨਾਂ ਵੱਲੋਂ ਬੀਤੀ ਰਾਤ ਪੱਛਮੀ ਫਰੰਟ ਦੇ ਨਾਲ-ਨਾਲ 26 ਥਾਵਾਂ ’ਤੇ ਘੁਸਪੈਠ ਮਗਰੋਂ ਭਾਰਤੀ ਹਥਿਆਰਬੰਦ ਬਲਾਂ ਨੇ ਸ਼ਨਿੱਚਰਵਾਰ ਵੱਡੇ ਤੜਕੇ ਪਾਕਿਸਤਾਨ ਵਿੱਚ ਕਰੀਬ ਅੱਧੀ ਦਰਜਨ ਥਾਵਾਂ ’ਤੇ ਫੌਜੀ ਟਿਕਾਣਿਆਂ ਨੂੰ ਤਬਾਹ ਕੀਤਾ ਹੈ। ਇਨ੍ਹਾਂ ਹਮਲਿਆਂ ਨਾਲ ਪਾਕਿਸਤਾਨ…
ਛੱਤ ਪਾੜ ਕੇ ਘਰ ਵਿਚ ਡਿੱਗੀ ਮਿਜ਼ਾਈਲ, ਸਾਰੇ ਸ਼ਹਿਰ ਵਿਚ ਵੱਜੇ ਸਾਇਰਨ….

ਛੱਤ ਪਾੜ ਕੇ ਘਰ ਵਿਚ ਡਿੱਗੀ ਮਿਜ਼ਾਈਲ, ਸਾਰੇ ਸ਼ਹਿਰ ਵਿਚ ਵੱਜੇ ਸਾਇਰਨ….

ਭਾਰਤੀ ਫੌਜ ਵੱਲੋਂ ਦੇਰ ਰਾਤ ਹਵਾਈ ਅੱਡੇ ਸਮੇਤ ਕਈ ਥਾਵਾਂ ਉਤੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਨੂੰ ਨਾਕਾਮ (Multiple blasts in Jammu) ਕਰਨ ਤੋਂ ਕੁਝ ਘੰਟਿਆਂ ਬਾਅਦ, ਸ਼ਨਿੱਚਰਵਾਰ ਸਵੇਰੇ ਸ੍ਰੀਨਗਰ ਸ਼ਹਿਰ ਵਿੱਚ ਕਈ ਧਮਾਕੇ ਸੁਣਾਈ ਦਿੱਤੇ ਹਨ। ਅਧਿਕਾਰੀਆਂ ਮੁਤਾਬਕ…
ਬੀਐੱਸਐੱਫ ਵੱਲੋਂ ਪਾਕਿਸਤਾਨ ਦੇ ਸਿਆਲਕੋਟ ’ਚ ਦਹਿਸ਼ਤੀ ਟਿਕਾਣਾ ਤਬਾਹ

ਬੀਐੱਸਐੱਫ ਵੱਲੋਂ ਪਾਕਿਸਤਾਨ ਦੇ ਸਿਆਲਕੋਟ ’ਚ ਦਹਿਸ਼ਤੀ ਟਿਕਾਣਾ ਤਬਾਹ

ਨਵੀਂ ਦਿੱਲੀ : ਬੀਐੱਸਐੱਫ ਨੇ ਸ਼ੁੱਕਰਵਾਰ ਰਾਤ ਨੂੰ ਜਵਾਬੀ ਹਮਲੇ ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਖਨੂਰ ਸੈਕਟਰ ਦੇ ਬਿਲਕੁਲ ਸਾਹਮਣੇ ਇੱਕ ਦਹਿਸ਼ਤੀ ਟਿਕਾਣੇ ਨੂੰ ਤਬਾਹ ਕੀਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਸ਼ੁੱਕਰਵਾਰ ਰਾਤ 9 ਵਜੇ ਦੇ ਕਰੀਬ, ਪਾਕਿਸਤਾਨ ਨੇ ਜੰਮੂ ਸੈਕਟਰ ਵਿੱਚ…
ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ

ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ

ਇਸਲਾਮਾਬਾਦ : ਇਸਲਾਮਾਬਾਦ ਵੱਲੋਂ ਭਾਰਤ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕਰਨ ਅਤੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਕਮਾਂਡ ਅਥਾਰਿਟੀ ਦੀ ਮੀਟਿੰਗ ਸੱਦ ਲਈ ਹੈ। ਇਹ ਅਥਾਰਿਟੀ ਨਾਗਰਿਕ ਅਤੇ ਫੌਜੀ ਅਧਿਕਾਰੀਆਂ…
ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਟਕਰਾਅ ਦੇ ਵਿਚਕਾਰ ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ…
ਸਰਕਾਰ ਵੱਲੋਂ ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜ਼ਖ਼ੀਰੇਬਾਜ਼ੀ ਖ਼ਿਲਾਫ਼ ਚੇਤਾਵਨੀ, ਕਿਹਾ ਭਰਵਾਂ ਸਟਾਕ ਉਪਲਬਧ

ਸਰਕਾਰ ਵੱਲੋਂ ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜ਼ਖ਼ੀਰੇਬਾਜ਼ੀ ਖ਼ਿਲਾਫ਼ ਚੇਤਾਵਨੀ, ਕਿਹਾ ਭਰਵਾਂ ਸਟਾਕ ਉਪਲਬਧ

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ, ਕੇਂਦਰੀ ਖੁਰਾਕ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ (Union Food and Consumer Affairs Minister Pralhad Joshi) ਨੇ ਸ਼ੁੱਕਰਵਾਰ ਨੂੰ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਪਰਚੂਨ ਵਿਕਰੇਤਾਵਾਂ ਨੂੰ ਜ਼ਰੂਰੀ ਖਾਣ-ਪੀਣ…
ਰਾਜੌਰੀ ਵਿਚ ਪਾਕਿ ਗੋਲਾਬਾਰੀ ’ਚ ਏਡੀਸੀ ਦੀ ਮੌਤ, ਦੋ ਸਟਾਫ਼ ਮੈਂਬਰ ਗੰਭੀਰ ਜ਼ਖ਼ਮੀ

ਰਾਜੌਰੀ ਵਿਚ ਪਾਕਿ ਗੋਲਾਬਾਰੀ ’ਚ ਏਡੀਸੀ ਦੀ ਮੌਤ, ਦੋ ਸਟਾਫ਼ ਮੈਂਬਰ ਗੰਭੀਰ ਜ਼ਖ਼ਮੀ

ਜੰਮੂ : ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਤੜਕੇ ਕੀਤੀ ਗੋਲਾਬਾਰੀ ਵਿਚ ਇਕ ਸਰਕਾਰੀ ਅਧਿਕਾਰੀ ਦੀ ਮੌਤ ਹੋ ਗਈ ਜਦੋਂਕਿ ਉਸ ਦੇ ਦੋ ਸਟਾਫ਼ ਮੈਂਬਰ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ…
ਦੇਸ਼ ’ਚ ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ: ਤੇਲ ਕੰਪਨੀਆਂ ਦਾ ਜਨਤਾ ਨੂੰ ਭਰੋਸਾ

ਦੇਸ਼ ’ਚ ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ: ਤੇਲ ਕੰਪਨੀਆਂ ਦਾ ਜਨਤਾ ਨੂੰ ਭਰੋਸਾ

ਨਵੀਂ ਦਿੱਲੀ : ਭਾਰਤ ਕੋਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ LPG ਦਾ ਕਾਫ਼ੀ ਸਟਾਕ ਹੈ ਅਤੇ ਇਸ ਸਬੰਧੀ ਘਬਰਾਉਣ ਤੇ ਘਬਰਾਹਟ ਵਿਚ ਆ ਕੇ ਖਰੀਦਦਾਰੀ ਦੀ ਕੋਈ ਲੋੜ ਨਹੀਂ ਹੈ। ਇਹ ਗੱਲ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਜਨਤਾ ਨੂੰ ਇਸ ਮੁਤੱਲਕ…
ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਤੇ ਗੱਲਬਾਤ ਦੇ ਰਾਹ ਪੈਣ ਦਾ ਸੱਦਾ

ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਤੇ ਗੱਲਬਾਤ ਦੇ ਰਾਹ ਪੈਣ ਦਾ ਸੱਦਾ

ਨਵੀਂ ਦਿੱਲੀ : ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਟਕਰਾਅ ਦਰਮਿਆਨ ਜੀ-7 ਦੇ ਵਿਦੇਸ਼ ਮੰਤਰੀਆਂ ਨੇ ਇੱਕ ਬਿਆਨ ਵਿੱਚ ਦੋਵਾਂ ਮੁਲਕਾਂ ਨੂੰ ਫੌਰੀ ‘ਤਣਾਅ ਘਟਾਉਣ’ ਤੇ ਇਸ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਸਿੱਧੀ ਗੱਲਬਾਤ ਦੇ ਰਾਹ ਪੈਣ ਦਾ ਸੱਦਾ ਦਿੱਤਾ ਹੈ। ਜੀ-7 ਵਿਚ…
ਪਾਕਿਸਤਾਨ ਦੇ ਤਿੰਨ ਹਵਾਈ ਬੇਸਾਂ ’ਤੇ ਧਮਾਕੇ; ਸਰਕਾਰ ਵੱਲੋਂ ਬ੍ਰੀਫਿੰਗ ਜਲਦੀ

ਪਾਕਿਸਤਾਨ ਦੇ ਤਿੰਨ ਹਵਾਈ ਬੇਸਾਂ ’ਤੇ ਧਮਾਕੇ; ਸਰਕਾਰ ਵੱਲੋਂ ਬ੍ਰੀਫਿੰਗ ਜਲਦੀ

ਚੰਡੀਗੜ੍ਹ : ਪਾਕਿਸਤਾਨ ਨੇ ਅੱਜ ਵੱਡੇ ਤੜਕੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਉਸ ਦੇ ਤਿੰਨ ਹਵਾਈ ਬੇਸਾਂ ’ਤੇ ਮਿਜ਼ਾਈਲ ਤੇ ਡਰੋਨ ਹਮਲੇ ਕੀਤੇ ਹਨ। ਭਾਰਤ ਵੱਲੋਂ ਜਲਦੀ ਹੀ ਇਸ ਸਬੰਧੀ ਬ੍ਰੀਫਿੰਗ ਕੀਤੀ ਜਾਵੇਗੀ। ਪਾਕਿਸਤਾਨੀ ਫੌਜ ਦੇ ਤਰਜਮਾਨ ਲੈਫਟੀਨੈਂਟ ਜਨਰਲ ਅਹਿਮਦ…
ਪਾਕਿ ਵੱਲੋਂ ਪੰਜਾਬ ਵਿੱਚ ਡਰੋਨ ਹਮਲੇ, ਫ਼ਿਰੋਜ਼ਪੁਰ ’ਚ 3 ਜ਼ਖ਼ਮੀ

ਪਾਕਿ ਵੱਲੋਂ ਪੰਜਾਬ ਵਿੱਚ ਡਰੋਨ ਹਮਲੇ, ਫ਼ਿਰੋਜ਼ਪੁਰ ’ਚ 3 ਜ਼ਖ਼ਮੀ

ਫਿਰੋਜ਼ਪੁਰ/ਚੰਡੀਗੜ੍ਹ : ਪਾਕਿਸਤਾਨ ਵੱਲੋਂ ਅੱਜ ਰਾਤ ਪੰਜਾਬ ਦੇ ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਕਈ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਫ਼ੌਜ ਨੇ ਆਸਮਾਨ ਵਿੱਚ ਹੀ ਨਾਕਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਵਿੱਚ ਡਰੋਨ ਡਿੱਗਣ ਕਾਰਨ…

ਪਾਣੀ ਵਿਵਾਦ ਮਾਮਲੇ ’ਚ ਹਾਈ ਕੋਰਟ ਵੱਲੋਂ ਫ਼ੈਸਲਾ ਰਾਖਵਾਂ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਕੁਝ ਤਕਨੀਕੀ ਪੱਖਾਂ ਨੂੰ ਖ਼ਾਰਜ ਕਰਦੇ ਹੋਏ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਹਰਿਆਣਾ ਦੇ ਪਿੰਡ ਮਟਾਨਾ ਦੀ ਪੰਚਾਇਤ ਨੇ…
ਫ਼ਿਰੋਜ਼ਪੁਰ ’ਚ ਡਰੋਨ ਹਮਲਿਆਂ ਕਾਰਨ ਤਣਾਅ

ਫ਼ਿਰੋਜ਼ਪੁਰ ’ਚ ਡਰੋਨ ਹਮਲਿਆਂ ਕਾਰਨ ਤਣਾਅ

ਫ਼ਿਰੋਜ਼ਪੁਰ : ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਤੀ ਰਾਤ ਪਾਕਿਸਤਾਨ ਵੱਲੋਂ ਕਈ ਥਾਵਾਂ ’ਤੇ ਡਰੋਨਾਂ ਦੀ ਵਰਤੋਂ ਕਰਕੇ ਹਮਲੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਰਤੀ ਸੁਰੱਖਿਆ ਬਲਾਂ ਵੱਲੋਂ ਚੌਕਸੀ ਅਤੇ ਤੁਰੰਤ ਕਾਰਵਾਈ ਸਦਕਾ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ, ਇਨ੍ਹਾਂ ਡਰੋਨ ਹਮਲਿਆਂ…
ਜਲੰਧਰ ’ਚ ਹਾਈ ਅਲਰਟ; ਡਰੋਨ ਹਮਲਿਆਂ ਤੋਂ ਇੱਕ ਦਿਨ ਬਾਅਦ, ਸ਼ਹਿਰ ਵਿੱਚ ਮਿਜ਼ਾਈਲ ਹਮਲੇ

ਜਲੰਧਰ ’ਚ ਹਾਈ ਅਲਰਟ; ਡਰੋਨ ਹਮਲਿਆਂ ਤੋਂ ਇੱਕ ਦਿਨ ਬਾਅਦ, ਸ਼ਹਿਰ ਵਿੱਚ ਮਿਜ਼ਾਈਲ ਹਮਲੇ

ਜਲੰਧਰ : ਡਰੋਨ ਹਮਲਿਆਂ ਤੋਂ ਇੱਕ ਦਿਨ ਬਾਅਦ ਜਲੰਧਰ ਵਿੱਚ 9-10 ਮਈ ਦੀ ਦਰਮਿਆਨੀ ਰਾਤ ਨੂੰ ਕਈ ਮਿਜ਼ਾਈਲ ਹਮਲੇ ਹੋਏ। ਇਸ ਦੌਰਾਨ ਰੁਕ-ਰੁਕ ਕੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਨਾਲ ਲੋਕ ਘਬਰਾ ਗਏ। ਆਦਮਪੁਰ ਨੇੜੇ ਕੰਗਣੀਵਾਲ ਪਿੰਡ ਦੇ ਲੋਕਾਂ ਨੇ…
ਰਈਆ ਨਜ਼ਦੀਕ ਪਿੰਡ ਜਲੂਪਰਾ ਖੈੜਾ ਦੇ ਖੇਤਾਂ ’ਚ ਖਿੱਲਰੇ ਮਿਜ਼ਾਈਲ/ਡਰੋਨਾਂ ਦੇ ਟੁਕੜੇ

ਰਈਆ ਨਜ਼ਦੀਕ ਪਿੰਡ ਜਲੂਪਰਾ ਖੈੜਾ ਦੇ ਖੇਤਾਂ ’ਚ ਖਿੱਲਰੇ ਮਿਜ਼ਾਈਲ/ਡਰੋਨਾਂ ਦੇ ਟੁਕੜੇ

ਰੱਈਆ : ਇਥੋਂ ਨਜ਼ਦੀਕੀ ਪਿੰਡ ਜਲੂਪੁਰ ਖੈੜਾ ਦੇ ਖੇਤਾਂ ਵਿੱਚ ਬੀਤੀ ਰਾਤ ਕਰੀਬ ਡੇਢ ਵਜੇ ਅਸਮਾਨ ਤੋਂ ਵੱਡੀ ਮਾਤਰਾ ਵਿੱਚ ਮਿਜ਼ਾਈਲ/ਡਰੋਨ ਦੇ ਟੁਕੜੇ ਡਿੱਗਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਇਸ ਇਲਾਕੇ ਵਿੱਚ ਪਹਿਲਾਂ ਸਾਢੇ 8 ਵਜੇ ਫਿਰ 1 ਵਜੇ…
ਮਾਨਸਾ ਵਿਚ ਅੱਧੀ ਰਾਤ ਨੂੰ ਡਿੱਗੀ ਮਿਜ਼ਾਈਲਨੁਮਾ ਚੀਜ਼

ਮਾਨਸਾ ਵਿਚ ਅੱਧੀ ਰਾਤ ਨੂੰ ਡਿੱਗੀ ਮਿਜ਼ਾਈਲਨੁਮਾ ਚੀਜ਼

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ‘ਚ ਅੱਧੀ ਰਾਤ ਨੂੰ ਮਿਜ਼ਾਈਲਨੁਮਾ ਚੀਜ਼ ਡਿੱਗੀ, ਜਿਸ ਨੇ ਖੇਤਾਂ ਵਿਚ ਤਬਾਹੀ ਮਚਾ ਦਿੱਤੀ। ਇਹ ਮਿਜ਼ਾਈਲਨੁਮਾ ਚੀਜ਼ ਡਿੱਗਣ ਨਾਲ ਵੱਡਾ ਧਮਾਕਾ ਹੋਇਆ ਤੇ ਉਥੇ ਪਈ ਤੂੜੀ ਨੂੰ ਅੱਗ ਲੱਗ ਗਈ। ਇਸ ਦੌਰਾਨ…

ਬਠਿੰਡਾ ’ਚ ਦਿਨ ਵੇਲੇ ਰੈੱਡ ਅਲਰਟ, ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ

ਬਠਿੰਡਾ : ਪਾਕਿਸਤਾਨ ਨਾਲ ਵਧਦੇ ਤਣਾਅ ਦਰਮਿਆਨ ਬਠਿੰਡਾ ’ਚ ਮੁੜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ 8 ਵਜੇ ਦੇ ਕ਼ਰੀਬ ਕਿਸੇ ਵਿਸ਼ੇਸ ਥਾਂ ’ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ।…

ਬਰਨਾਲਾ ਨੇੜੇ ਏਅਰ ਫੋਰਸ ਸਟੇਸ਼ਨ ’ਚ ਧਮਾਕੇ ਦੀ ਆਵਾਜ਼

ਬਰਨਾਲਾ : ਬਰਨਾਲਾ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ਹਿਰ ਵਾਸੀਆਂ ਨੂੰ ਬਹੁਤ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।  ਇਹ ਧਮਾਕਾ ਬਰਨਾਲਾ ਨੇੜਲੇ ਏਅਰ ਫੋਰਸ ਸਟੇਸ਼ਨ ਵਿੱਚ ਹੋਇਆ ਲੱਗਦਾ ਹੈ। ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀਆਂ ਐਮਬੂਲੈਂਸਾਂ ਨੂੰ ਤੁਰੰਤ ਪਹੁੰਚਣ ਦਾ ਹੁਕਮ ਜਾਰੀ…

ਅੰਮ੍ਰਿਤਸਰ ਦੇ ਸ਼ਹਿਰੀ ਤੇ ਦਿਹਾਤੀ ਇਲਾਕਿਆਂ ’ਚ ਡਰੋਨ ਤੇ ਮਿਜ਼ਾਈਲ ਹਮਲੇ

ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਲੰਘੀ ਰਾਤ ਤੋਂ ਲੈ ਕੇ ਹੁਣ ਤੱਕ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦਾ ਸ਼ਹਿਰੀ ਤੇ ਦਿਹਾਤੀ ਇਲਾਕਾ ਵਧੇਰੇ ਸੰਵੇਦਨਸ਼ੀਲ ਬਣਿਆ ਰਿਹਾ, ਜਿੱਥੇ ਕਈ ਥਾਵਾਂ ’ਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੀ ਸੂਚਨਾ ਹੈ। ਸੁਰੱਖਿਆ…
ਪਠਾਨਕੋਟ ਵਿਚ ਵੀ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ

ਪਠਾਨਕੋਟ ਵਿਚ ਵੀ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ

ਚੰਡੀਗੜ੍ਹ : ਭਾਰਤ ਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਫੌਜੀ ਟਕਰਾਅ ਦਰਮਿਆਨ ਸ਼ਨਿੱਚਰਵਾਰ ਸਵੇਰੇ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਧਮਾਕੇ ਦੀ ਆਵਾਜ਼ ਸਵੇਰੇ 5 ਵਜੇ ਦੇ ਕਰੀਬ ਸੁਣੀ ਗਈ। ਹਾਲਾਂਕਿ ਇਸ ਸਬੰਧ ਵਿੱਚ ਕੋਈ ਅਧਿਕਾਰਤ ਜਾਣਕਾਰੀ…
ਭਾਰਤ-ਪਾਕਿ ਤਣਾਅ: ਪਾਕਿਸਤਾਨ ਦੇ ਲਾਹੌਰ ਵਿਚ ਸੁਣੀ ਧਮਾਕੇ ਦੀ ਆਵਾਜ਼

ਭਾਰਤ-ਪਾਕਿ ਤਣਾਅ: ਪਾਕਿਸਤਾਨ ਦੇ ਲਾਹੌਰ ਵਿਚ ਸੁਣੀ ਧਮਾਕੇ ਦੀ ਆਵਾਜ਼

ਨਵੀਂ ਦਿੱਲੀ : ਪ੍ਰਸਾਰਕ ਜੀਓ ਟੀਵੀ ਅਤੇ ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਗਵਾਹ ਦੇ ਅਨੁਸਾਰ ਵੀਰਵਾਰ ਸਵੇਰੇ ਪਾਕਿਸਤਾਨ ਦੇ ਪੂਰਬੀ ਸ਼ਹਿਰ ਲਾਹੌਰ ਵਿਚ ਇਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ…
ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਵਾਸ਼ਿੰਗਟਨ/ਮਾਸਕੋ/ਲੰਡਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖ਼ਿੱਤੇ ’ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ…
ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਨਵੀਂ ਦਿੱਲੀ : ਦੇਸ਼ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਨੇ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਆਪਣੇ ਹਮਰੁਤਬਾ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦਾ ਤਣਾਅ ਵਧਾਉਣ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇ ਪਾਕਿਸਤਾਨ ਅਜਿਹਾ ਕਰਦਾ…

ਪਾਕਿਸਤਾਨ ਵੱਲੋਂ ਭਾਰਤੀ ਸਫ਼ਾਰਤਖਾਨੇ ਦਾ ਅਧਿਕਾਰੀ ਤਲਬ

ਇਸਲਾਮਾਬਾਦ: ਪਾਕਿਸਤਾਨ ਨੇ ਬੁੱਧਵਾਰ ਨੂੰ ਇਥੇ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੂੰ ਤਲਬ ਕਰਕੇ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ, ‘‘ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ’ਚ ਕਈ ਥਾਵਾਂ ’ਤੇ ਬਿਨਾਂ ਕਿਸੇ ਭੜਕਾਹਟ…
ਜੈਸ਼ ਮੁਖੀ ਮਸੂਦ ਅਜ਼ਹਰ ਵੱਲੋਂ ਹਮਲੇ ’ਚ ਪਰਿਵਾਰ ਦੇ 10 ਜੀਅ ਮਰਨ ਦਾ ਦਾਅਵਾ

ਜੈਸ਼ ਮੁਖੀ ਮਸੂਦ ਅਜ਼ਹਰ ਵੱਲੋਂ ਹਮਲੇ ’ਚ ਪਰਿਵਾਰ ਦੇ 10 ਜੀਅ ਮਰਨ ਦਾ ਦਾਅਵਾ

ਲਾਹੌਰ : ਦਹਿਸ਼ਤੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੇ ਤਸਦੀਕ ਕੀਤੀ ਹੈ ਕਿ ਭਾਰਤ ਵੱਲੋਂ ਬਹਾਵਲਪੁਰ ’ਚ ਜਥੇਬੰਦੀ ਦੇ ਹੈੱਡਕੁਆਰਟਰ ’ਤੇ ਕੀਤੇ ਗਏ ਹਮਲੇ ’ਚ ਉਸ ਦੇ ਪਰਿਵਾਰ ਦੇ 10 ਮੈਂਬਰ ਅਤੇ ਚਾਰ ਨੇੜਲੇ ਸਾਥੀ ਮਾਰੇ ਗਏ ਹਨ। ਅਜ਼ਹਰ…

1947 ਤੋਂ ਚੱਲ ਰਿਹੈ ਭਾਰਤ-ਪਾਕਿ ਫ਼ੌਜਾਂ ਵਿਚਾਲੇ ਟਕਰਾਅ

ਨਵੀਂ ਦਿੱਲੀ : ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ। ਇਹ ਹਮਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਫੌਜੀ ਤਣਾਅ ਵਿੱਚ ਇੱਕ ਹੋਰ ਅਧਿਆਇ ਜੁੜ ਗਿਆ ਹੈ। ‘ਅਪਰੇਸ਼ਨ ਸਿੰਧੂਰ’…