Posted inNews
ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂ
ਅੰਮ੍ਰਿਤਸਰ: ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ ਕੀਤੀ ਹੈ ਜਿਸ ਵਿੱਚ ਇੱਕ ਏਕੇ-47 ਰਾਈਫਲ, ਦੋ ਮੈਗਜ਼ੀਨ ਤੇ 60 ਜ਼ਿੰਦਾ ਕਾਰਤੂਸ ਅਤੇ ਤਿੰਨ 9…



















