Posted inNews
ਉੱਤਰਕਾਸ਼ੀ ਜ਼ਿਲ੍ਹੇ ਵਿਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਮੌਤਾਂ
ਦੇਹਰਾਦੂਨ : ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ ਵਿਚ ਗੰਗਾਨਾਨੀ ’ਚ ਵੀਰਵਾਰ ਸਵੇਰ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਉੱਤਰਕਾਸ਼ੀ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਸ਼ਰਦੁਲ ਸਿੰਘ ਨੇ ਇਸ ਖ਼ਬਰ ਏਜੰਸੀ ਨੂੰ ਫੋਨ ’ਤੇ ਦੱਸਿਆ ਕਿ ਹੈਲੀਕਾਪਟਰ ’ਤੇ ਕੈਪਟਨ ਸਣੇ ਸੱਤ ਵਿਅਕਤੀ ਸਵਾਰ ਸਨ। ਗੜਵਾਲ ਦੇ…





























