Posted inNews
ਬੰਗਲਾਦੇਸ਼ ਹਾਈ ਕੋਰਟ ਵੱਲੋਂ ਚਿਨਮਯ ਦਾਸ ਰਿਹਾਅ ਕਰਨ ਦਾ ਆਦੇਸ਼
ਢਾਕਾ: ਬੰਗਲਾਦੇਸ਼ ਹਾਈ ਕੋਰਟ ਨੇ ਕੌਮੀ ਝੰਡੇ ਦੇ ਅਪਮਾਨ ਦੇ ਦੋਸ਼ ਹੇਠ ਕਰੀਬ ਪੰਜ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਿੰਦੂ ਆਗੂ ਚਿਨਮਯ ਕ੍ਰਿਸ਼ਨ ਦਾਸ ਨੂੰ ਅੱਜ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਕਿਹਾ, ‘‘ਦੋ…



























