Posted inNews
ਪਾਕਿਸਤਾਨ ਵੱਲੋਂ ਮੁੜ ਗੋਲੀਬੰਦੀ ਦੀ ਉਲੰਘਣਾ, ਜੰਮੂ ਕਸ਼ਮੀਰ ਦੇ 4 ਜ਼ਿਲ੍ਹਿਆਂ ਵਿਚ LOC ਤੇ ਕੌਮਾਂਤਰੀ ਸਰਹੱਦ ’ਤੇ ਫਾਇਰਿੰਗ
ਸ੍ਰੀਨਗਰ : ਪਿਛਲੇ ਪੰਜ ਦਿਨਾਂ ਤੋਂ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਕੀਤੀ ਜਾ ਰਹੀ ਉਲੰਘਣਾ ਦਰਮਿਆਨ ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਖੇਤਰ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ ਹੈ, ਜਿਸ ਦਾ ਭਾਰਤੀ ਸੁਰੱਖਿਆ ਬਲਾਂ…























