Posted inNews
ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ
ਅੰਮ੍ਰਿਤਸਰ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਹੁਣ ਚਿੰਤਕ ਵਜੋਂ ਨਜ਼ਰ ਆਉਣਗੇ। ਉਨ੍ਹਾਂ ਅੱਜ ਆਪਣਾ ਨਵਾਂ ਯੂ-ਟਿਊਬ ਚੈਨਲ ‘ਨਵਜੋਤ ਸਿੱਧੂ ਆਫੀਸ਼ੀਅਲ’ ਸ਼ੁਰੂ ਕੀਤਾ ਹੈ। ਇਸ ਚੈਨਲ ’ਤੇ ਉਹ ਲੋਕਾਂ ਨਾਲ ਪ੍ਰੇਰਨਾਦਾਇਕ ਤੇ ਹੌਸਲਾ ਵਧਾਊ, ਸਿਹਤ, ਸੁੰਦਰ ਕੱਪੜਿਆਂ ਤੇ ਜੀਵਨ…
























