Posted inNews
ਪਾਕਿ ਨੇ ਭਾਰਤੀ ਏਅਰਲਾਈਨਾਂ ਲਈ ਆਪਣੀ airspace ਬੰਦ ਕੀਤੀ
ਇਸਲਾਮਾਬਾਦ : ਪਾਕਿਸਤਾਨ ਨੇ ਵੀਰਵਾਰ ਨੂੰ ਭਾਰਤੀ ਏਅਰਲਾਈਨਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ, ਵਾਹਗਾ ਸਰਹੱਦੀ ਰਸਤਾ ਬੰਦ ਕਰਦਿਆਂ ਨਾਲ ਹੀ ਭਾਰਤ ਨਾਲ ਸਾਰੇ ਵਪਾਰ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਗੁਆਂਢੀ ਮੁਲਕ ਨੇ ਕਿਹਾ ਕਿ ਸਿੰਧ…






















