Posted inNew Delhi
ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਝੜਪ, 5 ਪੁਲੀਸ ਕਰਮੀ ਜ਼ਖਮੀ
ਨਵੀਂ ਦਿੱਲੀ: ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਬੁੱਧਵਾਰ ਤੜਕੇ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ। ਇਹ ਝੜਪਾਂ ਉਸ ਸਮੇਂ ਸ਼ੁਰੂ ਹੋਈਆਂ ਜਦੋਂ ਦਿੱਲੀ ਹਾਈ ਕੋਰਟ ਦੇ…
























