Posted inNews
ਪੋਪ ਫਰਾਂਸਿਸ ਨੂੰ ਆਮ ਲੋਕ ਤਿੰਨ ਦਿਨਾਂ ਦੌਰਾਨ ਦੇ ਸਕਣਗੇ ਸ਼ਰਧਾਂਜਲੀ: ਵੈਟੀਕਨ
ਰੋਮ : ਆਮ ਲੋਕ ਭਲਕੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਸੇਂਟ ਪੀਟਰਜ਼ ਬੇਸਿਲਿਕਾ (St. Peter’s Basilica) ਵਿੱਚ ਪੋਪ ਫਰਾਂਸਿਸ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰ ਸਕਣਗੇ। ਇਹ ਗੱਲ ਵੈਟੀਕਨ ਨੇ ਇੱਕ ਬਿਆਨ ਵਿੱਚ ਕਹੀ ਹੈ। ਗ਼ੌਰਤਲਬ ਹੈ ਕਿ ਕੈਥੋਲਿਕ ਈਸਾਈ ਭਾਈਚਾਰੇ ਦੇ ਸਭ…




















