Posted inNews
ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ…

























