Posted inNews
ਹਿਮਾਚਲ ਦੇ ਕੁਝ ਹਿੱਸਿਆਂ ’ਚ ਝੱਖੜ ਤੋਂ ਬਾਅਦ ਭਾਰੀ ਮੀਂਹ; ਬੱਚੇ ਦੀ ਮੌਤ
ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਝੱਖੜ ਤੋਂ ਬਾਅਦ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਕਈ ਖੇਤਰਾਂ ਵਿਚ ਗੜੇਮਾਰੀ ਵੀ ਹੋਈ। ਇੱਥੇ ਝੱਖੜ ਤੋਂ ਬਾਅਦ ਕਈ ਦਰੱਖਤ ਉਖੜ ਗਏ ਅਤੇ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਜਿਸ ਕਾਰਨ ਸ਼ਿਮਲਾ ਦੇ…


























