Posted inNews
ਅੰਕਿਤਾ ਭੰਡਾਰੀ ਕਤਲ ਕੇਸ: ਨਾਮ ਉਛਾਲਣ ’ਤੇ ਭਾਜਪਾ ਆਗੂ ਵੱਲੋਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਦੇਹਰਾਦੂਨ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਉਨ੍ਹਾਂ ਦਾ ਨਾਂ ਘੜੀਸਣ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਚੇਤਾਵਨੀ ਦਿੱਤੀ ਹੈ। ਇਹ ਵਿਵਾਦ ਇੱਕ ਵਾਇਰਲ ਵੀਡੀਓ ਅਤੇ ਊਰਮਿਲਾ ਸਨਵਰ ਨਾਮ…






















