Posted inNews
ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ’ਚ ਛਾਪੇ
ਨਵੀਂ ਦਿੱਲੀ/ਐੱਸਏਐੱਸ ਨਗਰ (ਮੁਹਾਲੀ) : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਰਲ ਐਗਰੋ ਕਾਰਪੋਰੇਸ਼ਨ ਲਿਮਿਟਡ (ਪੀਏਸੀਐੱਲ) ਦੇ ਮਾਮਲੇ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਅਤੇ ਰਾਜਸਥਾਨ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਖਾਚਰੀਆਵਾਸ ਦੇ ਟਿਕਾਣਿਆਂ ਸਣੇ 15 ਤੋਂ ਵੱਧ ਥਾਵਾਂ…




























