Posted inNews
Bihar Elections: ‘ਇੰਡੀਆ’ ਗੱਠਜੋੜ ਨੇ ਤੇਜਸਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ
ਪਟਨਾ: ‘ਇੰਡੀਆ’ ਗੱਠਜੋੜ ਨੇ ਵੀਰਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ…





























