Posted inNews
Mansa Accident: ਘਰ ਵਿੱਚ ਪਸਰਿਆ ਮਾਤਮ; ਸਕੂਲ ਜਾਂਦੀਆਂ ਦੋ ਭੈਣਾਂ ਦੀ ਮੌਤ !
ਮਾਨਸਾ: ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਵਿੱਖੇ ਸਵੇਰ ਸਮੇਂ ਐਕਟਿਵਾ ’ਤੇ ਆਪਣੇ ਪਿਤਾ ਨਾਲ ਸਕੂਲ ਜਾਂਦੀਆਂ ਦੋ ਸਕੀਆਂ ਭੈਣਾਂ ਦੀ ਪੀਆਰਟੀਸੀ ਬੱਸ ਹੇਠਾਂ ਆ ਕੇ ਮੌਤ ਹੋ ਗਈ ਹੈ ਜਦੋਂਕਿ ਪਿਓ ਅਤੇ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਬੱਸ…

























