Posted inNews
ਰਿਸ਼ੀਕੇਸ਼: ਐੱਸਯੂਵੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਨੌਜਵਾਨਾਂ ਦੀ ਮੌਤ
ਦੇਹਰਾਦੂਨ: ਉੱਤਰਾਖੰਡ ਦੇ ਰਿਸ਼ੀਕੇਸ਼-ਹਰਿਦੁਆਰ ਰੋਡ ’ਤੇ ਪੀਐਨਬੀ ਸਿਟੀ ਗੇਟ ਨੇੜੇ ਤੇਜ਼ ਰਫ਼ਤਾਰ ਐਸਯੂਵੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ…




























