Posted inNews
ਰਾਜਿੰਦਰ ਗੁਪਤਾ: ਸਿਰਫ਼ ਦਸਵੀਂ ਤੱਕ ਪੜ੍ਹਾਈ ਪਰ ਫੇਰ ਵੀ ਫੁੱਲ ਚੜ੍ਹਾਈ
ਚੰਡੀਗਡ਼੍ਹ: ਰਾਜ ਸਭਾ ਦੀ ਜ਼ਿਮਨੀ ਚੋਣ ’ਚ ਨਿੱਤਰੇ ਅਰਬਪਤੀ ਰਾਜਿੰਦਰ ਗੁਪਤਾ ਕੋਲ ਨਾ ਕੋਈ ਕਾਰ ਹੈ ਅਤੇ ਨਾ ਸਿਰ ’ਤੇ ਕੋਈ ਕਰਜ਼ਾ। ਨਾ ਖੇਤੀ ਵਾਲੀ ਜ਼ਮੀਨ ਅਤੇ ਨਾ ਹੀ ਕੋਈ ਵਪਾਰਕ ਇਮਾਰਤ ਪਰ ਉਨ੍ਹਾਂ ਕੋਲ ਗਹਿਣਿਆਂ ਦੇ ਢੇਰ ਹਨ। ਰਾਜਿੰਦਰ ਗੁਪਤਾ…



















