Posted inNews
ਟਰੰਪ ਵੱਲੋਂ ਟੈਕਸ ਲਾਉਣ ਦੀਆਂ ਧਮਕੀਆਂ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 790 ਅੰਕ ਡਿੱਗਿਆ
ਮੁੰਬਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ ਦਸ ਫੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਆਲਮੀ ਬਾਜ਼ਾਰਾਂ ਵਿਚ ਮਚੀ ਹਲਚਲ ਦਾ ਨਜ਼ਰ ਭਾਰਤੀ ਸ਼ੇਅਰ ਬਾਜ਼ਾਰ ’ਤੇ ਵੀ ਨਜ਼ਰ ਆਇਆ ਹੈ। ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ…





























