Posted inNews
ਸੂਚੀ ’ਚੋਂ ਹਟਾਏ 3.66 ਲੱਖ ਵੋਟਰਾਂ ਦੀ ਮਦਦ ਕੀਤੀ ਜਾਵੇ: ਸੁਪਰੀਮ ਕੋਰਟ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬਿਹਾਰ ਸਟੇਟ ਲੀਗਲ ਸਰਵਿਸ ਅਥਾਰਿਟੀ (ਬੀ ਐੱਸ ਐੱਲ ਐੱਸ ਏ) ਨੂੰ ਕਿਹਾ ਕਿ ਉਹ ਆਪਣੀਆਂ ਜ਼ਿਲ੍ਹਾ ਪੱਧਰੀ ਇਕਾਈਆਂ ਨੂੰ ਨਿਰਦੇਸ਼ ਜਾਰੀ ਕਰੇ ਕਿ ਉਹ ਅੰਤਿਮ ਵੋਟਰ ਸੂਚੀ ’ਚੋਂ ਬਾਹਰ ਰਹਿ ਗਏ ਵੋਟਰਾਂ ਨੂੰ ਚੋਣ…





























