Posted inNews
ਓਲਫ਼ ਸ਼ੁਲਜ਼ ਚੋਣ ਹਾਰੇ, ਫਰੈਡਰਿਕ ਮਰਜ਼ ਦੀ ਕੰਜ਼ਰਵੇਟਿਵ ਪਾਰਟੀ ਜਿੱਤੀ
ਬਰਲਿਨ : ਜਰਮਨੀ ਦੇ ਚਾਂਸਲਰ ਓਲਫ ਸ਼ੁਲਜ਼ Olaf Scholz ਦੀ ਸੈਂਟਰ ਲੈਫਟ ਸੋਸ਼ਲ ਡੈਮੋਕਰੈਟਸ ਪਾਰਟੀ ਨੂੰ ਸੰਸਦੀ ਚੋਣਾਂ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਨ੍ਹਾਂ ਦੀ ਪਾਰਟੀ ਤੀਜੇ ਸਥਾਨ ’ਤੇ ਰਹੀ ਹੈ। ਵਿਰੋਧੀ ਧਿਰ ਤੇ ਕੰਜ਼ਰਵੇਟਿਵ ਪਾਰਟੀ ਦੇ…




























