Posted inNews
ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ
ਪਨਾਮਾ ਸ਼ਹਿਰ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗ਼ੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ…




























