Posted inAmritsar
ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕ ਗ੍ਰਿਫ਼ਤਾਰ
ਅੰਮ੍ਰਿਤਸਰ : ਸਥਾਨਕ ਪੁਲੀਸ ਨੇ ਐਤਵਾਰ ਰਾਤ ਨੂੰ ਦਹਿਸ਼ਤੀ ਮੌਡਿਊਲ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਲਵਪ੍ਰੀਤ, ਕਰਨਦੀਪ ਤੇ ਬੂਟਾ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਦੋ ਜਣੇ (ਲਵਪ੍ਰੀਤ ਸਿੰਘ…