Posted inChandigarh
ਭਰੂਣ ਦੀ ਜਾਣਕਾਰੀ ਦੇਣ ਦੇ ਮਾਮਲਿਆਂ ਵਿਚ ਹਰਿਆਣਾ ਮੋਹਰੀ
ਚੰਡੀਗੜ੍ਹ : ਹਰਿਆਣਾ ਵਿਚ ਭਰੂਣ ਦੀ ਜਾਣਕਾਰੀ ਦੇਣ ਦੇ ਮਾਮਲੇ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹਨ ਤੇ ਇੱਥੇ ਇਨ੍ਹਾਂ ਮਾਮਲਿਆਂ ਦੀ ਜਾਂਚ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਹ ਖੁਲਾਸਾ ਕੇਂਦਰ ਵੱਲੋਂ ਰਾਜ ਸਭਾ ਵਿਚ ਦਿੱਤੀ ਗਈ…





























