Posted inNews
ਜੇ ਨੋਬੇਲ ਪੁਰਸਕਾਰ ਨਾ ਦਿੱਤਾ ਤਾਂ ਅਮਰੀਕਾ ਲਈ ਵੱਡੀ ਬੇਇੱਜ਼ਤੀ: ਟਰੰਪ
ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਹੈ ਤਾਂ ਇਹ ਅਮਰੀਕਾ ਲਈ ‘ਵੱਡੀ ਬੇਇੱਜ਼ਤੀ’ ਹੋਵੇਗੀ। ਗਾਜ਼ਾ ਸੰਘਰਸ਼ ਨੂੰ ਖਤਮ ਕਰਨ ਦੀ ਆਪਣੀ ਯੋਜਨਾ ਦਾ ਹਵਾਲਾ ਦਿੰਦੇ ਹੋਏ ਟਰੰਪ ਨੇ ਮੰਗਲਵਾਰ…























