Posted inNews
ਟਰੰਪ ਨੇ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫ਼ੀਸਦ ਟੈਰਿਫ ਲਾਇਆ
ਨਿਊਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਭਾਰਤੀ ਫਿਲਮ ਉਦਯੋਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਟਰੰਪ ਨੇ ਅੱਜ ‘ਟਰੁੱਥ ਸੋਸ਼ਲ’ ਉੱਤੇ ਪੋਸਟ ਕੀਤਾ, ‘‘ਸਾਡਾ…

























