Posted inNews
ਕੈਨੇਡਾ ਦੀ ਜੇਲ੍ਹ ’ਚੋਂ ਭੱਜਿਆ ਮੁਲਜ਼ਮ ਇੰਟਰਪੋਲ ਵੱਲੋਂ ਦੋਹਾ ’ਚ ਕਾਬੂ
ਵੈਨਕੂਵਰ: ਬ੍ਰਿਟਿਸ਼ ਕੋਲੰਬੀਆ ਦੀ ਜੇਲ੍ਹ ’ਚੋਂ ਫਰਾਰ ਹੋਏ ਰਬੀਹ ਅਖਲੀਲ (38) ਨੂੰ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤਹਿਤ ਦੋਹਾ (ਕਤਰ) ਤੋਂ ਕਾਬੂ ਕਰ ਲਿਆ ਗਿਆ ਹੈ। ਕੈਨੇਡਾ ਪੁਲੀਸ ਵਲੋਂ ਉਸ ਨੂੰ ਵਾਪਸ ਲਿਆਉਣ ਲਈ ਰਸਮੀ ਕਾਰਵਾਈ ਪੂਰੀ ਕੀਤੀ ਜਾ ਰਹੀ…

























