‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟਰੇਸ਼ਨ ਸ਼ੁਰੂ

‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟਰੇਸ਼ਨ ਸ਼ੁਰੂ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ…

ਏਆਈ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਵੀਡੀਓ ਬਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਮੁੜ ਗ਼ਲਤ ਅਤੇ ਇਤਰਾਜ਼ਯੋਗ ਵੀਡੀਓ ਬਣਾਈ ਗਈ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਵਾਇਰਲ ਕੀਤੀ ਗਈ ਹੈ। ਅਜਿਹੇ ਮਾਮਲੇ ਸਿੱਖ ਸੰਸਥਾ ਵਾਸਤੇ ਵੱਡੀ ਪ੍ਰੇਸ਼ਾਨੀ ਅਤੇ ਚਿੰਤਾ ਦਾ…
ਬਿਲਡਰ ਵੱਲੋਂ ਧੋਖਾਧੜੀ: ਸੀਬੀਆਈ ਨੂੰ ਕੇਸ ਦਰਜ ਕਰਨ ਦੀ ਮਨਜ਼ੂਰੀ

ਬਿਲਡਰ ਵੱਲੋਂ ਧੋਖਾਧੜੀ: ਸੀਬੀਆਈ ਨੂੰ ਕੇਸ ਦਰਜ ਕਰਨ ਦੀ ਮਨਜ਼ੂਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਸੀਬੀਆਈ ਨੂੰ ਮੁਹਾਲੀ, ਮੁੰਬਈ, ਬੰਗਲੁਰੂ, ਕੋਲਕਾਤਾ ਅਤੇ ਪ੍ਰਯਾਗਰਾਜ ਵਿੱਚ ਰੀਅਲ ਅਸਟੇਟ ਪ੍ਰਾਜੈਕਟਾਂ ਵਿੱਚ ਘਰ ਖ਼ਰੀਦਣ ਵਾਲਿਆਂ ਨਾਲ ਧੋਖਾਧੜੀ ਮਾਮਲੇ ਵਿੱਚ ਬੈਂਕਾਂ ਅਤੇ ਡਿਵੈਲਪਰਾਂ (ਬਿਲਡਰਾਂ) ਦਰਮਿਆਨ ‘ਨਾਪਾਕ ਗੱਠਜੋੜ’ ਸਬੰਧੀ ਛੇ ਹੋਰ ਕੇਸ ਦਰਜ ਕਰਨ ਦੀ…
ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ, ਮੁਹਾਲੀ ਰਾਜਪੁਰਾ ਲਿੰਕ ਜਲਦੀ

ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ, ਮੁਹਾਲੀ ਰਾਜਪੁਰਾ ਲਿੰਕ ਜਲਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਪੰਜਾਬ ਲਈ ਵੱਡੇ ਤੋਹਫ਼ੇ ਵਜੋਂ ਦੋ ਵੱਡੇ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉਨ੍ਹਾਂ ਦੇ ਡਿਪਟੀ ਰਵਨੀਤ ਸਿੰਘ ਬਿੱਟੂ ਮੁਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ…
ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲਤ ਤਿੰਨ ਮੌਤਾਂ

ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲਤ ਤਿੰਨ ਮੌਤਾਂ

ਕੋਲਕਾਤਾ: ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ ਹੜ੍ਹਾਂ ਕਰਕੇ ਆਵਾਜਾਈ, ਸਰਕਾਰੀ ਵਾਹਨ ਤੇ ਰੋਜ਼ਮਰ੍ਹਾ ਦੀਆਂ ਸਰਗਰਮੀਆਂ ਠੱਪ ਹੋ ਕੇ ਰਹਿ ਗਈਆਂ। ਕੋਲਕਾਤਾ ਅਤੇ…
ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿਚ ਮਜੀਠੀਆ ਨਾਲ ਮੁਲਾਕਾਤ

ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿਚ ਮਜੀਠੀਆ ਨਾਲ ਮੁਲਾਕਾਤ

ਨਾਭਾ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਬੈਠਕ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ…
‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ 205 ਦਿਨਾਂ ਵਿੱਚ 30,500 ਤੋਂ ਵੱਧ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ 205 ਦਿਨਾਂ ਵਿੱਚ 30,500 ਤੋਂ ਵੱਧ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪਿਛਲੇ 205 ਦਿਨਾਂ ਵਿੱਚ ਪੰਜਾਬ ਭਰ ਵਿੱਚ 30,500 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ…
ਆਸਟਰੇਲੀਆ ਵਿਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ

ਆਸਟਰੇਲੀਆ ਵਿਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ

ਸਿਡਨੀ: ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ।…
ਲੁਧਿਆਣਾ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ: ਸਾਹਨੇਵਾਲ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਸੋਮਵਾਰ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਸਾਹਨੇਵਾਲ ਦੇ ਪਿੰਡ ਨੰਦਪੁਰ ਨੇੜੇ ਸ਼ਰਾਬ ਦੇ ਅਹਾਤੇ ਦੀ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਯੂਥ ਕਾਂਗਰਸੀ ਆਗੂ…
ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂ

ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂ

ਗੁਹਾਟੀ: ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਕੰਪਲੈਕਸ ਤੋਂ ਸ਼ਮਸ਼ਾਨਘਾਟ ਲਈ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਵਿੱਚ ਦੂਜੇ ਪੋਸਟਮਾਰਟਮ ਤੋਂ ਬਾਅਦ ਗਾਇਕ ਦੀ ਮ੍ਰਿਤਕ ਦੇਹ ਇਥੇ ਲਿਆਂਦੀ ਗਈ ਸੀ। ਗਾਇਕ ਦੀ…
ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

ਰੋਪੜ: ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ ਵਿੱਚ ਇੱਕ ਰਾਜਨੀਤਿਕ ਤੂਫਾਨ ਖੜ੍ਹਾ ਹੋ ਗਿਆ ਹੈ। ਜ਼ਿਕਰਯੋਗ ਹੈ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ…
ਜੈਸ਼ੰਕਰ ਵੱਲੋਂ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਮੁਲਾਕਾਤ

ਨਿੳੂਯਾਰਕ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਸੰਯੁਕਤ ਰਾਸ਼ਟਰ ਆਮ ਸਭਾ (ਯੂ ਐੱਨ ਜੀ ਏ) ਦਾ 80ਵਾਂ ਉੱਚ ਪੱਧਰੀ ਸੈਸ਼ਨ…
ਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤ

ਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤ

ਹਾਂਗਕਾਂਗ: ਦੱਖਣੀ ਚੀਨੀ ਵਿੱਚ ਹੁਣ ਤੱਕ ਦੇ ਸਭ ਤੋਂ ਸ਼ਕਤੀਸ਼ਾਲੀ ਤੁਫਾਨ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰਾਂ ਨੇ ਮੰਗਲਵਾਰ ਨੂੰ ਰੋਜ਼ਾਨਾ ਜੀਵਨ ਦੇ ਕਈ ਪਹਿਲੂਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇੱਥੇ ਸਕੂਲ ਅਤੇ ਕਾਰੋਬਾਰ ਬੰਦ ਹੋ ਗਏ ਅਤੇ ਉਡਾਣਾਂ ਰੱਦ ਕਰ ਦਿੱਤੀਆਂ…
H-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?

H-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਤੇ ਆਪਣੀ ਵਿਆਪਕ ਕਾਰਵਾਈ ਦੇ ਹਿੱਸੇ ਵਜੋਂ H-1B ਵੀਜ਼ਿਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਰਾਸਟਰਪਤੀ ਦਾ ਇਹ ਕਾਰਜਕਾਰੀ ਹੁਕਮ ਐਤਵਾਰ 21 ਸਤੰਬਰ ਤੋਂ ਲਾਗੂ ਹੋ ਗਿਆ ਹੈ, ਜਿਸ ਤਹਿਤ H-1B ਵੀਜ਼ਾ…
ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

ਇੰਦੌਰ: ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12 ਹੋਰ ਜ਼ਖ਼ਮੀ ਦੱਸ ਜਾਂਦੇ ਹਨ। ਜ਼ਿਲ੍ਹਾ ਕੁਲੈਕਟਰ ਸ਼ਿਵਮ ਵਰਮਾ ਨੇ ਦੱਸਿਆ ਕਿ ਇਕ ਪਰਿਵਾਰ ਦੇ 14…

ਝਾਰਖੰਡ ਜ਼ਮੀਨ ਘੁਟਾਲਾ: ਈਡੀ ਵੱਲੋਂ ਦਿੱਲੀ ਅਤੇ ਰਾਂਚੀ ਵਿੱਚ ਨੌਂ ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੇ ਇੱਕ ਜ਼ਮੀਨ ਘੁਟਾਲੇ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਨੌਂ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਦਿੱਲੀ ਵਿੱਚ ਤਿੰਨ ਅਤੇ ਰਾਂਚੀ ਵਿੱਚ ਛੇ ਥਾਵਾਂ ’ਤੇ ਇਹ ਕਾਰਵਾਈ…
ਅਮਰੀਕੀ ਐੱਚ-1ਬੀ ਵੀਜ਼ਾ ਦੀ ਫੀਸ ’ਚ ਵਾਧੇ ’ਤੇ ਚੀਨ ਨੇ ਚੁੱਪ ਵੱਟੀ

ਅਮਰੀਕੀ ਐੱਚ-1ਬੀ ਵੀਜ਼ਾ ਦੀ ਫੀਸ ’ਚ ਵਾਧੇ ’ਤੇ ਚੀਨ ਨੇ ਚੁੱਪ ਵੱਟੀ

ਪੇਈਚਿੰਗ: ਚੀਨ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਐੱਚ-1ਬੀ ਵੀਜ਼ਿਆਂ ’ਤੇ ਇੱਕ ਲੱਖ ਅਮਰੀਕੀ ਡਾਲਰ ਦੀ ਭਾਰੀ ਫੀਸ ਲਗਾਉਣ ਦੇ ਫੈਸਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਨਾਲੋ-ਨਾਲ ਉਸ ਨੇ ਦੁਨੀਆ ਭਰ ਦੇ ਪੇਸ਼ੇਵਰਾਂ ਨੂੰ ਆਪਣੇ ਦੇਸ਼ ਵਿੱਚ…
ਬਾਇਡਨ ਵੱਲੋਂ ਮੁੜ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੇ ਫ਼ਿਕਰ ਨਾ ਜ਼ਾਹਿਰ ਕਰਨ ਦਾ ਮੈਨੂੰ ਅਫ਼ਸੋਸ: ਕਮਲਾ ਹੈਰਿਸ

ਬਾਇਡਨ ਵੱਲੋਂ ਮੁੜ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੇ ਫ਼ਿਕਰ ਨਾ ਜ਼ਾਹਿਰ ਕਰਨ ਦਾ ਮੈਨੂੰ ਅਫ਼ਸੋਸ: ਕਮਲਾ ਹੈਰਿਸ

ਵਾਸ਼ਿੰਗਟਨ: ਕਮਲਾ ਹੈਰਿਸ ਨੇ ਸੋਮਵਾਰ ਸ਼ਾਮ ਨੂੰ ਕਿਹਾ ਕਿ ਉਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ ਹੈ ਜਦੋਂ ਬਹੁਤੇ ਅਮਰੀਕੀਆਂ ਨੂੰ ਲੱਗਦਾ ਸੀ ਕਿ ਉਹ ਇਸ ਅਹੁਦੇ…
ਭਾਰਤ-ਮੋਰੱਕੋ ਵਿਚਾਲੇ ਰੱਖਿਆ ਸਮਝੌਤੇ ’ਤੇ ਦਸਤਖ਼ਤ

ਭਾਰਤ-ਮੋਰੱਕੋ ਵਿਚਾਲੇ ਰੱਖਿਆ ਸਮਝੌਤੇ ’ਤੇ ਦਸਤਖ਼ਤ

ਨਵੀਂ ਦਿੱਲੀ: ਭਾਰਤ ਅਤੇ ਮੋਰੱਕੋ ਵਿਚਾਲੇ ਅੱਜ ਫ਼ੌਜੀ ਸਹਿਯੋਗ ਨੂੰ ਹੱਲਾਸ਼ੇਰੀ ਦੇਣ ਦੇ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਮੋਰੱਕੋ ਦੇ ਹਮਰੁਤਬਾ ਅਬਦਲਤੀਫ਼ ਲਓਦੀ ਵਿਚਾਲੇ ਵਾਰਤਾ ਹੋਈ। ਰਾਜਨਾਥ ਸਿੰਘ ਨੇ ‘ਐਕਸ’ ’ਤੇ…

ਪੰਨੂ ਦਾ ਨਜ਼ਦੀਕੀ ਗੋਸਲ ਕੈਨੇਡਾ ’ਚ ਗ੍ਰਿਫ਼ਤਾਰ

ਨਵੀਂ ਦਿੱਲੀ: ਕੈਨੇਡਾ ਪੁਲੀਸ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨੇੜਲੇ ਸਾਥੀ ਇੰਦਰਜੀਤ ਸਿੰਘ ਗੋਸਲ (36) ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਕਾਰੀ ਸੂਤਰਾਂ ਨੇ ਗੋਸਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗ਼ੈਰਕਾਨੂੰਨੀ ਤੌਰ ’ਤੇ…

ਕੋਲਕਾਤਾ ਲਾਅ ਕਾਲਜ ਜਬਰ-ਜਨਾਹ ਮਾਮਲੇ ’ਚ ਦੋਸ਼ ਪੱਤਰ ਦਾਖ਼ਲ

ਕੋਲਕਾਤਾ: ਕੋਲਕਾਤਾ ਪੁਲੀਸ ਦੇ ਜਾਂਚ ਅਧਿਕਾਰੀਆਂ ਨੇ ਆਪਣੇ ਦੋਸ਼ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਡੀ ਐੱਨ ਏ ਰਿਪੋਰਟ ਨੇ ਦੱਖਣੀ ਕੋਲਕਾਤਾ ਲਾਅ ਕਾਲਜ ਦੇ ਅੰਦਰ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਮਾਮਲੇ ਦੇ ਮੁੱਖ ਮੁਲਜ਼ਮ ਮੋਨੋਜੀਤ ‘ਮੈਂਗੋ’ ਮਿਸ਼ਰਾ ਦੀ ਭੂਮਿਕਾ ਦੀ ਪੁਸ਼ਟੀ…

ਸੀਰੀਜ਼ ’ਚ ਈ-ਸਿਗਰਟ ਦਿਖਾਉਣ ’ਤੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਨੋਟਿਸ

ਨਵੀਂ ਦਿੱਲੀ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਓ ਟੀ ਟੀ ਪਲੇਟਫਾਰਮ ਨੈੱਟਫਲਿਕਸ ਦੀ ਵੈੱਬ ਸੀਰੀਜ਼ ਵਿੱਚ ਪਾਬੰਦੀਸ਼ੁਦਾ ਈ-ਸਿਗਰੇਟ ਦਿਖਾਏ ਜਾਣ ਦੇ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਤੇ ਮੁੰਬਈ ਪੁਲੀਸ ਕਮਿਸ਼ਨਰ ਨੂੰ…

ਉਜਵਲਾ ਯੋਜਨਾ: 25 ਲੱਖ ਵਾਧੂ ਐੱਲ ਪੀ ਜੀ ਕੁਨੈਕਸ਼ਨ ਮਨਜ਼ੂਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ (ਪੀ ਐੱਮ ਯੂ ਵਾਈ) ਦਾ ਦਾਇਰਾ ਵਧਾਉਂਦਿਆਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਗਰੀਬ ਔਰਤਾਂ ਨੂੰ 25 ਲੱਖ ਵਾਧੂ ਮੁਫ਼ਤ ਐੱਲ ਪੀ ਜੀ ਕੁਨੈਕਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤੇਲ ਮੰਤਰਾਲੇ ਨੇ…

ਵੀਜ਼ਾ ਫੀਸ ਮੁਆਫ਼ ਕਰਨ ’ਤੇ ਵਿਚਾਰ ਕਰ ਰਿਹੈ ਬਰਤਾਨੀਆ

ਲੰਡਨ: ਬਰਤਾਨੀਆ ਸਰਕਾਰ ਦੁਨੀਆ ਭਰ ਦੇ ਸਿਖ਼ਰਲੇ ਵਿਗਿਆਨ ਅਤੇ ਤਕਨਾਲੋਜੀ ਮਾਹਿਰਾਂ ਨੂੰ ਦੇਸ਼ ਵਿੱਚ ਆਉਣ ਲਈ ਉਤਸ਼ਾਹਿਤ ਕਰਨ ਵਾਸਤੇ ਵੀਜ਼ਾ ਫੀਸ ਮੁਆਫ਼ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਕਦਮ ਦਾ ਮਕਸਦ ਬਰਤਾਨੀਆ ਨੂੰ ਵਿਸ਼ਵ ਪੱਧਰੀ…

ਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ

ਨਵੀਂ ਦਿੱਲੀ: ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ ਇੱਕ ਜਹਾਜ਼ ਦੇ ਲੈਂਡਿੰਗ ਗੀਅਰ ਦੇ ਡੱਬੇ ਵਿੱਚ ਦਾਖਲ ਹੋ ਕੇ ਦਿੱਲੀ ਪੁੱਜਿਆ। ਅਧਿਕਾਰੀਆਂ ਨੇ…
ਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆ

ਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆ

ਮੁੰਬਈ: ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ 82,307.50 'ਤੇ ਪਹੁੰਚ ਗਿਆ, ਜਦੋਂ ਕਿ ਐਨਐਸਈ ਨਿਫਟੀ 48.5 ਅੰਕ ਵਧ ਕੇ 25,250.85 ’ਤੇ ਪਹੁੰਚ…
‘ਜੀ ਐੱਸ ਟੀ ਬੱਚਤ ਉਤਸਵ’ ਸਦਕਾ ਤਿਓਹਾਰਾਂ ਵਰਗੀ ਰੌਣਕ: ਮੋਦੀ

‘ਜੀ ਐੱਸ ਟੀ ਬੱਚਤ ਉਤਸਵ’ ਸਦਕਾ ਤਿਓਹਾਰਾਂ ਵਰਗੀ ਰੌਣਕ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ ਐੱਸ ਟੀ ਦੀਆਂ ਦਰਾਂ ਘੱਟ ਹੋਣ ’ਤੇ ਅਖ਼ਬਾਰਾਂ ’ਚ ਵਿਸਥਾਰ ਨਾਲ ਪ੍ਰਕਾਸ਼ਿਤ ਸੁਰਖੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ‘ਜੀ ਐੱਸ ਟੀ ਬੱਚਤ ਉਤਸਵ’ ਨਾਲ ਹਰ ਘਰ ’ਚ ਤਿਓਹਾਰਾਂ ਵਰਗੀ ਰੌਣਕ ਹੈ।…
ਭਾਰਤੀ ਕੁਸ਼ਤੀ ਫੈਡਰੇਸ਼ਨ ਵੱਲੋਂ ਅਮਨ ਤੇ ਫ੍ਰੀਸਟਾਈਲ ਕੋਚਾਂ ਨੂੰ ‘ਕਾਰਨ ਦੱਸੋ’ ਨੋਟਿਸ, 27 ਤੱਕ ਜਵਾਬ ਮੰਗਿਆ

ਭਾਰਤੀ ਕੁਸ਼ਤੀ ਫੈਡਰੇਸ਼ਨ ਵੱਲੋਂ ਅਮਨ ਤੇ ਫ੍ਰੀਸਟਾਈਲ ਕੋਚਾਂ ਨੂੰ ‘ਕਾਰਨ ਦੱਸੋ’ ਨੋਟਿਸ, 27 ਤੱਕ ਜਵਾਬ ਮੰਗਿਆ

ਨਵੀਂ ਦਿੱਲੀ: ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਨੇ ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜੇਤੂ ਪਹਿਲਵਾਨ ਅਮਨ ਸਹਿਰਾਵਤ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਸਹਿਰਾਵਤ ਪਿਛਲੇ ਦਿਨੀਂ ਵਿਸ਼ਵ ਚੈਂਪੀਅਨਸ਼ਿਪ ਦੌਰਾਨ ਨਿਰਧਾਰਿਤ ਭਾਰ ਬਰਕਰਾਰ ਰੱਖਣ ਵਿਚ ਨਾਕਾਮ ਰਿਹਾ ਸੀ। ਫੈਡਰੇਸ਼ਨ ਨੇ ਚਾਰ…
ਫੁਟਬਾਲ ਮੈਚ ਲਈ ਭਾਰਤ ਆਵੇਗਾ ਬੋਲਟ

ਫੁਟਬਾਲ ਮੈਚ ਲਈ ਭਾਰਤ ਆਵੇਗਾ ਬੋਲਟ

ਮੁੰਬਈ : ਫਰਾਟਾ ਦੌੜਾਕ ਓਸੈਨ ਬੋਲਟ ਪਹਿਲੀ ਅਕਤੂਬਰ ਨੂੰ ਪ੍ਰਦਰਸ਼ਨੀ ਫੁਟਬਾਲ ਮੈਚ ਲਈ ਭਾਰਤ ਦਾ ਦੌਰਾ ਕਰੇਗਾ। ਬੋਲਟ ਨੇ ਓਲੰਪਿਕ ਵਿੱਚ ਅੱਠ ਸੋਨ ਤਗ਼ਮੇ ਜਿੱਤੇ ਹਨ। ਉਹ ਫੁਟਬਾਲਰਾਂ, ਬੌਲੀਵੁਡ ਅਦਾਕਾਰਾਂ ਅਤੇ ਹੋਰ ਹਸਤੀਆਂ ਨਾਲ ਫੁਟਬਾਲ ਮੈਚ ਖੇਡੇਗਾ। ਉਹ ਬੰਗਲੂਰੂ ਐੱਫ…
ਸੁਲਤਾਨ ਜੋਹੋਰ ਕੱਪ ’ਚ ਰੋਹਿਤ ਕਰੇਗਾ ਭਾਰਤੀ ਜੂਨੀਅਰ ਟੀਮ ਦੀ ਕਪਤਾਨੀ

ਸੁਲਤਾਨ ਜੋਹੋਰ ਕੱਪ ’ਚ ਰੋਹਿਤ ਕਰੇਗਾ ਭਾਰਤੀ ਜੂਨੀਅਰ ਟੀਮ ਦੀ ਕਪਤਾਨੀ

ਨਵੀਂ ਦਿੱਲੀ: ਡਿਫੈਂਡਰ ਰੋਹਿਤ 11 ਅਕਤੂਬਰ ਤੋਂ ਮਲੇਸ਼ੀਆ ਵਿੱਚ ਸ਼ੁਰੂ ਹੋਣ ਵਾਲੇ ਸੁਲਤਾਨ ਜੋਹੋਰ ਕੱਪ ਟੂਰਨਾਮੈਂਟ ਵਿੱਚ ਭਾਰਤ ਦੀ ਜੂਨੀਅਰ ਟੀਮ ਦੀ ਕਪਤਾਨੀ ਕਰੇਗਾ। ਪਿਛਲੀ ਵਾਰ ਭਾਰਤ ਨੇ ਇਸ ਟੂਰਨਾਮੈਂਟ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਸੀ ਅਤੇ ਐਂਤਕੀ ਟੀਮ ਆਪਣੇ…