Posted inNews
ਬਿਹਾਰ ਐੱਸ ਆਈ ਆਰ ਬਾਰੇ ਫ਼ੈਸਲਾ ਸਾਰੇ ਦੇਸ਼ ’ਚ ਲਾਗੂ ਹੋਵੇਗਾ: ਸੁਪਰੀਮ ਕੋਰਟ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਇਹ ਮੰਨਦੇ ਹਨ ਕਿ ਚੋਣ ਕਮਿਸ਼ਨ ਸੰਵਿਧਾਨਕ ਅਥਾਰਿਟੀ ਹੋਣ ਕਾਰਨ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਪੜਤਾਲ (ਐੱਸ ਆਈ ਆਰ) ਦੌਰਾਨ ਕਾਨੂੰਨ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰ ਰਿਹਾ ਹੈ।…

























