Posted inNews
ਮਿਸ਼ਨ ਗਗਨਯਾਨ 2027 ਦੀ ਪਹਿਲੀ ਤਿਮਾਹੀ ’ਚ ਪੂਰਾ ਹੋਣ ਦੀ ਆਸ: ਇਸਰੋ ਮੁਖੀ
ਨਵੀਂ ਦਿੱਲੀ : ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਮਿਸ਼ਨ ‘ਗਗਨਯਾਨ’ ਦੀ ਲਾਂਚਿੰਗ 2027 ਦੀ ਪਹਿਲੀ ਤਿਮਾਹੀ ਤੱਕ ਟਾਲ ਦਿੱਤੀ ਗਈ ਹੈ। ਇਹ ਮੂਲ ਪ੍ਰੋਗਰਾਮ ਤੋਂ ਤਕਰੀਬਨ ਪੰਜ ਸਾਲ ਬਾਅਦ ਲਾਂਚ ਹੋਵੇਗਾ ਅਤੇ ਇਸ ਦੇ ਨਾਲ ਹੀ ਭਾਰਤ ਅਜਿਹੇ ਗੁੰਝਲਦਾਰ ਪ੍ਰਾਜੈਕਟਾਂ ਲਈ…