Posted inNews
ਯੂਕਰੇਨ ’ਤੇ ਰੂਸੀ ਡਰੋਨ ਤੇ ਮਿਜ਼ਾਈਲ ਹਮਲੇ ’ਚ ਚਾਰ ਹਲਾਕ, 10 ਜ਼ਖ਼ਮੀ
ਕੀਵ: ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਨਾਲ ਕਈ ਹਮਲੇ ਕੀਤੇ ਜਿਸ ’ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ 10 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ’ਚ ਸਭ ਤੋਂ ਵੱਧ ਨੁਕਸਾਨ…

























