Posted inNews
ਰਾਏਬਰੇਲੀ ਵਿਚ ਦਲਿਤ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ ਵਿਚ ਚਾਰ ਹੋਰ ਗ੍ਰਿਫ਼ਤਾਰ
ਰਾਏਬਰੇਲੀ: ਰਾਏਬਰੇਲੀ ਜ਼ਿਲ੍ਹੇ ਦੇ ਉਂਚਾਹਾਰ ਇਲਾਕੇ ਵਿੱਚ ਪਿੰਡ ਵਾਸੀਆਂ ਵੱਲੋਂ ਇੱਕ ਦਲਿਤ ਵਿਅਕਤੀ ਨੂੰ ਚੋਰ ਸਮਝ ਕੇ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ਼ ਗੈਂਗਸਟਰ ਐਕਟ ਅਤੇ…





























