ਵੱਡੇ ਭੂਚਾਲ ਦਾ ਅਲਰਟ, ਫੌਜ ਸਣੇ ਬਚਾਅ ਟੀਮਾਂ ਤਾਇਨਾਤ…

ਵੱਡੇ ਭੂਚਾਲ ਦਾ ਅਲਰਟ, ਫੌਜ ਸਣੇ ਬਚਾਅ ਟੀਮਾਂ ਤਾਇਨਾਤ…

ਗ੍ਰੀਸ ਦੇ ਪ੍ਰਸਿੱਧ ਸੈਲਾਨੀ ਸਥਾਨ ਸੈਂਟੋਰਿਨੀ ਵਿੱਚ ਦੋ ਦਿਨਾਂ ਵਿੱਚ 300 ਭੂਚਾਲ ਆਏ। ਭੂਚਾਲ ਤੋਂ ਬਾਅਦ ਹਜ਼ਾਰਾਂ ਲੋਕ ਸੈਂਟੋਰਿਨੀ ਤੋਂ ਭੱਜ ਨਿਕਲੇ। ਇਸ ਵਿੱਚ ਸਥਾਨਕ ਵਾਸੀ ਅਤੇ ਸੈਲਾਨੀ ਦੋਵੇਂ ਸ਼ਾਮਲ ਹਨ। ਬੀਬੀਸੀ ਦੇ ਅਨੁਸਾਰ ਹਾਲ ਹੀ ਦੇ ਦਿਨਾਂ ਵਿਚ 11,000…
ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅੰਮ੍ਰਿਤਸਰ : ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਤਹਿਤ ਅੱਜ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ…
ਐਗਜ਼ਿਟ ਪੋਲ: ਕੇਜਰੀਵਾਲ ਨੂੰ ਵੱਡਾ ਝਟਕਾ, BJP ਦਾ ਖਿੜ ਰਿਹਾ ਹੈ ਕਮਲ

ਐਗਜ਼ਿਟ ਪੋਲ: ਕੇਜਰੀਵਾਲ ਨੂੰ ਵੱਡਾ ਝਟਕਾ, BJP ਦਾ ਖਿੜ ਰਿਹਾ ਹੈ ਕਮਲ

ਦਿੱਲੀ ਚੋਣਾਂ ਦੇ ਪਹਿਲੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਦਾ ਜਾ ਰਿਹਾ ਹੈ। ਮੈਟ੍ਰਿਕਸ ਦੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ 33 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਭਾਜਪਾ ਨੂੰ 37 ਸੀਟਾਂ ਮਿਲਣ…
ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਫਗਵਾੜਾ: ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ ਦੇ ਪਤੰਗ ਦੀ ਡੋਰ ਦੇ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 7 ਸਾਲਾ ਹਰਲੀਨ ਆਪਣੇ ਦਾਦੇ ਨਾਲ ਸਕੂਟਰ ’ਤੇ ਜਾ ਰਹੀ…
ਮੋਦੀ ਸਰਕਾਰ ਬਜਟ ਵਿੱਚ ਲੇਬਰ ਕੋਡ ਨਿਯਮ ਲਾਗੂ ਕਰਨ ਦਾ ਐਲਾਨ

ਮੋਦੀ ਸਰਕਾਰ ਬਜਟ ਵਿੱਚ ਲੇਬਰ ਕੋਡ ਨਿਯਮ ਲਾਗੂ ਕਰਨ ਦਾ ਐਲਾਨ

ਨਵੀਂ ਦਿੱਲੀ- ਮੋਦੀ ਸਰਕਾਰ ਦੇ ਬਜਟ 2025 ਵਿੱਚ ਲੇਬਰ ਕੋਡ ਨਿਯਮਾਂ ਨੂੰ ਲਾਗੂ ਕਰਨ ਦਾ ਐਲਾਨ ਹੋ ਸਕਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਉਣ ਵਾਲੇ ਬਜਟ ਵਿੱਚ ਪੜਾਅਵਾਰ ਲੇਬਰ ਕੋਡ ਨੂੰ ਲਾਗੂ ਕਰਨ ਦੀ ਯੋਜਨਾ ਦਾ ਐਲਾਨ ਕਰ ਸਕਦੀ ਹੈ।…
ਗਾਜ਼ੀਆਬਾਦ ਕੋਰਟ ਨੇ ਐਲਵਿਸ਼ ਯਾਦਵ ਖਿਲਾਫ ਮਾਮਲਾ ਦਰਜ ਕਰਨ ਦਾ ਦਿੱਤਾ ਹੁਕਮ

ਗਾਜ਼ੀਆਬਾਦ ਕੋਰਟ ਨੇ ਐਲਵਿਸ਼ ਯਾਦਵ ਖਿਲਾਫ ਮਾਮਲਾ ਦਰਜ ਕਰਨ ਦਾ ਦਿੱਤਾ ਹੁਕਮ

ਨੋਇਡਾ- ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਐਲਵਿਸ਼ ਯਾਦਵ ਇੱਕ ਵਾਰ ਫਿਰ ਕਾਨੂੰਨੀ ਵਿਵਾਦਾਂ ਵਿੱਚ ਘਿਰ ਗਏ ਹਨ। ਗਾਜ਼ੀਆਬਾਦ ਦੀ ਅਦਾਲਤ ਨੇ ਉਸ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਗਾਜ਼ੀਆਬਾਦ ਦੇ ਵਧੀਕ ਸਿਵਲ ਜੱਜ ਨੇ ਪੀਪਲ ਫਾਰ ਐਨੀਮਲਜ਼…
ਬੀਜੇਪੀ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਬੀਜੇਪੀ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਸ੍ਰੀ ਮੁਕਤਸਰ ਸਾਹਿਬ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਮਲੋਟ ਤੋਂ ਵਿਧਾਇਕ ਡਾਕਟਰ ਬਲਜੀਤ ਕੌਰ ਵੱਲੋਂ ਬੀਤੇ ਦਿਨੀਂ ਮਲੋਟ ਹਲਕੇ ਦੇ ਪਿੰਡ ਰੂਹੜਿਆਵਾਲੀ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ…
26 ਜਨਵਰੀ ਨੂੰ ਰਸਮੀ ਤੌਰ ਆਨਲਾਈਨ ਚਲਾਨ ਦੀ ਸ਼ੁਰੂਆਤ ਕੀਤੀ ਜਾਵੇਗੀ।

26 ਜਨਵਰੀ ਨੂੰ ਰਸਮੀ ਤੌਰ ਆਨਲਾਈਨ ਚਲਾਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਲੁਧਿਆਣਾ: ਪੰਜਾਬ ਦੇ ਹੁਣ ਕਈ ਵੱਡੇ ਸ਼ਹਿਰਾਂ ਦੇ ਅੰਦਰ ਆਨਲਾਈਨ ਚਲਾਨ ਸ਼ੁਰੂ ਹੋਣ ਜਾ ਰਹੇ ਹਨ। ਜਿਸ ਨੂੰ ਲੈ ਕੇ ਟ੍ਰੈਫਿਕ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਹਿਲੇ ਪੜਾਅ ਦੇ ਤਹਿਤ ਪੰਜਾਬ ਦੇ ਮੁੱਖ ਸ਼ਹਿਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ…
ਟਰੰਪ ਨੇ 40 ਸਾਲ ਬਾਅਦ ਬਦਲੀ ਸਹੁੰ ਚੁੱਕਣ ਦੀ ਜਗ੍ਹਾ

ਟਰੰਪ ਨੇ 40 ਸਾਲ ਬਾਅਦ ਬਦਲੀ ਸਹੁੰ ਚੁੱਕਣ ਦੀ ਜਗ੍ਹਾ

ਵਾਸ਼ਿੰਗਟਨ -ਅਮਰੀਕਾ ਵਿੱਚ ਤਾਪਮਾਨ ਡਿੱਗਣ ਦਾ ਡਰ ਹੋਰ ਤੇਜ਼ ਹੋ ਗਿਆ ਹੈ। ਇਸ ਕਾਰਨ ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਹੋਣ ਵਾਲੇ ਆਪਣੇ ਸਹੁੰ ਚੁੱਕ ਸਮਾਗਮ ਦੀ ਯੋਜਨਾ 'ਚ ਬਦਲਾਅ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰੋਗਰਾਮ ਯੂਐਸ…
ਕੰਗਨਾ ਰਣੌਤ ਨੇ ਫਿਲਮ ਐਮਰਜੈਂਸੀ ‘ਤੇ ਬੈਨ ਲਾਉਣ ਦੀ ਮੰਗ ਨੂੰ

ਕੰਗਨਾ ਰਣੌਤ ਨੇ ਫਿਲਮ ਐਮਰਜੈਂਸੀ ‘ਤੇ ਬੈਨ ਲਾਉਣ ਦੀ ਮੰਗ ਨੂੰ

ਚੰਡੀਗੜ੍ਹ-ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਪੰਜਾਬ ਭਰ ਵਿੱਚ ਭਾਰੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਿਨੇਮਾ ਮਾਲਕਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ਫਿਲਮ ਰਿਲੀਜ਼ ਨਹੀਂ ਕੀਤੀ ਜਾਵੇਗੀ। ਉਥੇ ਹੀ ਇਸ ਵਿਰੋਧ…
ਆਰਜੀ ਕਰ ਬਲਾਤਕਾਰ-ਕਤਲ ਮਾਮਲੇ ਵਿੱਚ ਅੱਜ ਆ ਸਕਦਾ ਹੈ ਫੈਸਲਾ

ਆਰਜੀ ਕਰ ਬਲਾਤਕਾਰ-ਕਤਲ ਮਾਮਲੇ ਵਿੱਚ ਅੱਜ ਆ ਸਕਦਾ ਹੈ ਫੈਸਲਾ

ਕੋਲਕਾਤਾ- ਬੀਤੇ ਸਾਲ ਕੋਲਕਾਤਾ ਦੇ ਮਸ਼ਹੂਰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। ਇਹ ਮਾਮਲਾ 9 ਅਗਸਤ ਨੂੰ ਉਦੋਂ ਸਾਹਮਣੇ ਆਇਆ ਜਦੋਂ…
ਸ਼ੰਭੂ-ਖਨੌਰੀ ਅਤੇ ਐਸਕੇਐਮ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਸ਼ੰਭੂ-ਖਨੌਰੀ ਅਤੇ ਐਸਕੇਐਮ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਚੰਡੀਗੜ੍ਹ- ਐੱਮਅਸਪੀ ਸਣੇ ਹੋਰਨਾਂ ਮੰਗਾਂ ਨੂੰ ਲੈਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ…
ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ: ਦੂਸਰੇ ਦਿਨ 17 ਬਲਾਕਾਂ ਦੀਆਂ ਜੇਤੂ ਟੀਮਾਂ ਨੇ ਲਿਆ ਭਾਗ

ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ: ਦੂਸਰੇ ਦਿਨ 17 ਬਲਾਕਾਂ ਦੀਆਂ ਜੇਤੂ ਟੀਮਾਂ ਨੇ ਲਿਆ ਭਾਗ

ਜਲੰਧਰ , 17 ਜਨਵਰੀ (ਮਨੀਸ਼ ਰਿਹਾਨ) ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸਟੇਟ ਅਵਾਰਡੀ ਰਾਜੀਵ ਜੋਸ਼ੀ…
ਜਹਾਜ਼ ਦੇ ਪਹੀਏ ‘ਚ ਮਿਲੀ ਲਾਸ਼

ਜਹਾਜ਼ ਦੇ ਪਹੀਏ ‘ਚ ਮਿਲੀ ਲਾਸ਼

ਲਾਸ ਏਂਜਲਸ- ਅਮਰੀਕਾ ਦੇ ਹਵਾਈ ਸੂਬੇ ਦੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਦੇ ਪਹੀਏ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ।ਏਅਰਲਾਈਨਜ਼ ਤੋਂ ਇਲਾਵਾ ਸਥਾਨਕ ਅਖਬਾਰਾਂ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ। ਇਸ ਸਬੰਧ 'ਚ ਕੰਪਨੀ…
ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਡਾ.ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ

ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਡਾ.ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ

ਵਾਸ਼ਿੰਗਟਨ ਡੀ.ਸੀ- ਸੰਯੁਕਤ ਰਾਜ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੂੰ ਅਮਰੀਕਾ-ਭਾਰਤ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਵਿਅਕਤੀ ਦੱਸਿਆ ਹੈ। ਬਲਿੰਕਨ ਨੇ…
ਡਾ. ਮਨਮੋਹਨ ਸਿੰਘ ਦਾ ਪਹਿਲਾ “ਪਿਆਰ” ਸੀ ਪੰਜਾਬ

ਡਾ. ਮਨਮੋਹਨ ਸਿੰਘ ਦਾ ਪਹਿਲਾ “ਪਿਆਰ” ਸੀ ਪੰਜਾਬ

ਚੰਡੀਗੜ੍ਹ-ਭਾਰਤ ਦੇ ਪਹਿਲੇ ਕੱਦਾਵਰ ਸਿੱਖ ਲੀਡਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਖਰੀ ਸਾਹ ਲਏ। ਆਪਣੀ…
ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ, ਪੰਜਾਬ ‘ਚ ਸੱਤ ਦਿਨ ਦੇ ਸੋਗ ਦਾ ਐਲਾਨ

ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ, ਪੰਜਾਬ ‘ਚ ਸੱਤ ਦਿਨ ਦੇ ਸੋਗ ਦਾ ਐਲਾਨ

ਚੰਡੀਗੜ੍ਹ- ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ 'ਤੇ ਵੀਰਵਾਰ ਨੂੰ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ…
ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਨੌਜਵਾਨ 10 ਸਾਲਾਂ ਤੋਂ ਲਗਾ ਰਹੇ ਨੇ  ਲੰਗਰ

ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਨੌਜਵਾਨ 10 ਸਾਲਾਂ ਤੋਂ ਲਗਾ ਰਹੇ ਨੇ ਲੰਗਰ

ਬਠਿੰਡਾ-ਪੋਹ ਦਾ ਮਹੀਨਾ ਸਿੱਖ ਇਤਿਹਾਸ ਵਿੱਚ ਸ਼ਹੀਦੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਕੇ ਹਰ ਇੱਕ ਦਾ ਮਨ ਸ਼ਰਧਾ ਨਾਲ ਭਰ ਜਾਂਦਾ ਹੈ। ਅਜਿਹੀ ਹੀ ਸ਼ਰਧਾ ਬਠਿੰਡਾ ਡੱਬਵਾਲੀ ਮਾਰਗ 'ਤੇ ਸਥਿਤ ਪਿੰਡ…

ਪੜ੍ਹਾਈ ਦੇ ਨੋਟ ਬਣਾਉਣ ਦੀ ਸ਼ਕਤੀ: ਜੀਵਨ ਭਰ ਸਿੱਖਣ ਲਈ ਖੁਦ ਸਿੱਖਣ ਨੂੰ ਬਹਿਤਰੀਨ ਬਣਾਉਣਾ

ਅਜੋਕੇ ਯੁੱਗ ਵਿੱਚ ਜਿੱਥੇ ਜਾਣਕਾਰੀ ਬਹੁਤ ਮਹੱਤਵਪੂਰਨ ਹੈ ਅਤੇ ਸਿੱਖਣ ਦੇ ਸਰੋਤ  ਇੱਕ ਕਲਿਕ ਦੂਰ ਹਨ, ਨੋਟ ਬਣਾਉਣ ਦੀ ਕਲਾ ਇੱਕ ਅਜਿਹੇ ਹੁਨਰ ਵਜੋਂ ਸਾਹਮਣੇ ਆਈ ਹੈ ਜੋ ਖੁਦ ਸਿੱਖਣ ਲਈ ਪ੍ਰਭਾਵਸ਼ਾਲੀ ਹੈ। ਵਿਦਿਆਰਥੀ ਅਤੇ ਜੀਵਨ ਭਰ ਸਿੱਖਣ ਵਾਲੇ ਲੋਕ…
ਰੂਸੀ ਰਾਸ਼ਟਰਪਤੀ ਪੁਤਿਨ ਦੀ ਅਮਰੀਕਾ ਨਾਲ ਸਬੰਧ ਸੁਧਾਰਨ ਦੀ ਇੱਛਾ ਬਰਕਰਾਰ

ਰੂਸੀ ਰਾਸ਼ਟਰਪਤੀ ਪੁਤਿਨ ਦੀ ਅਮਰੀਕਾ ਨਾਲ ਸਬੰਧ ਸੁਧਾਰਨ ਦੀ ਇੱਛਾ ਬਰਕਰਾਰ

ਮਾਸਕੋ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਹਿਣਾ ਹੈ ਕਿ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਸੁਧਾਰਨ ਦੀ ਰੂਸ ਦੀ ਇੱਛਾ ਅਜੇ ਖਤਮ ਨਹੀਂ ਹੋਈ ਹੈ। ਇਹ ਬਿਆਨ ਖਾਸ ਤੌਰ 'ਤੇ ਹੈਰਾਨ ਕਰਨ ਵਾਲਾ ਹੈ ਕਿਉਂਕਿ ਪਿਛਲੇ ਹਫਤੇ ਮੋਰੋਕੋ ਨੇ ਆਪਣੇ ਨਾਗਰਿਕਾਂ…
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਵਿਦੇਸ਼ਾਂ ‘ਚ ਭਾਰਤੀ ਅੰਬੈਸੀਆਂ ‘ਤੇ ਕਬਜ਼ਾ ਕਰਨ ਦੀ  ਦਿੱਤੀ ਧਮਕੀ

ਖਾਲਿਸਤਾਨੀ ਅੱਤਵਾਦੀ ਪੰਨੂ ਨੇ ਵਿਦੇਸ਼ਾਂ ‘ਚ ਭਾਰਤੀ ਅੰਬੈਸੀਆਂ ‘ਤੇ ਕਬਜ਼ਾ ਕਰਨ ਦੀ ਦਿੱਤੀ ਧਮਕੀ

ਨਵੀਂ ਦਿੱਲੀ- ਰੂਸ 'ਤੇ ਭਾਰਤ ਨੂੰ "ਰਸਾਇਣਕ ਹਥਿਆਰ" ਮੁਹੱਈਆ ਕਰਾਉਣ ਦਾ ਇਲਜ਼ਾਮ ਲਾਉਂਦਿਆਂ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਸੋਮਵਾਰ ਨੂੰ ਲੰਡਨ, ਓਟਾਵਾ ਅਤੇ ਵਾਸ਼ਿੰਗਟਨ ਡੀਸੀ ਵਿੱਚ ਰੂਸੀ ਅਤੇ ਭਾਰਤੀ ਅੰਬੈਸੀਆਂ 'ਤੇ ਕਬਜ਼ਾ ਕਰਨ ਅਤੇ 30 ਦਸੰਬਰ ਨੂੰ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ…
ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ ‘ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ

ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ ‘ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ- ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਲਈ ਵੱਡੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਫ਼ਸਲਾਂ ਨੂੰ ਐਮਐਸਪੀ 'ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਫ਼ਸਲਾਂ 'ਤੇ ਸਰਕਾਰ ਨੇ ਘੱਟ-ਘੱਟ ਸਮਰਥਨ ਮੁੱਲ ਦੇਣ…
ਡਾ: ਭੀਮ ਰਾਓ ਅੰਬੇਡਕਰ ਦੇ ਮੁੱਦੇ ‘ਤੇ ਦੇਸ਼ ਭਰ ‘ਚ ਚੱਲ ਰਿਹਾ ਵਿਵਾਦ

ਡਾ: ਭੀਮ ਰਾਓ ਅੰਬੇਡਕਰ ਦੇ ਮੁੱਦੇ ‘ਤੇ ਦੇਸ਼ ਭਰ ‘ਚ ਚੱਲ ਰਿਹਾ ਵਿਵਾਦ

ਚੰਡੀਗੜ੍ਹ-ਮੰਗਲਵਾਰ ਨੂੰ ਨਗਰ ਨਿਗਮ ਚੰਡੀਗੜ੍ਹ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਡਾਕਟਰ ਭੀਮ ਰਾਓ ਅੰਬੇਡਕਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਹੋਈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ…
ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ  ਵਿੱਚ ਰੋਸ ਮਾਰਚ

ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਵਿੱਚ ਰੋਸ ਮਾਰਚ

ਮਾਨਸਾ- ਮਾਨਸਾ ਵਿਖੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿਲ੍ਹਾ ਕਚਹਿਰੀ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਕੀਤੀ ਗਈ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ…
ਕਿਸਾਨ ਅੰਦੋਲਨ ‘ਤੇ ਮੁੱਖ ਮੰਤਰੀ ਮਾਨ ਨੇ ਘੇਰੀ ਕੇਂਦਰ ਸਰਕਾਰ

ਕਿਸਾਨ ਅੰਦੋਲਨ ‘ਤੇ ਮੁੱਖ ਮੰਤਰੀ ਮਾਨ ਨੇ ਘੇਰੀ ਕੇਂਦਰ ਸਰਕਾਰ

ਚੰਡੀਗੜ੍ਹ- ਐਮਐਸਪੀ ਨੂੰ ਲੈਕੇ ਅਤੇ ਹੋਰਨਾਂ ਮੰਗਾਂ ਨੂੰ ਲੈਕੇ ਪਿਛਲੇ 29 ਦਿਨ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੁੰ ਲੈਕੇ ਹਰ ਕੋਈ ਫਿਕਰਮੰਦ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਅਜੇ ਤੱਕ ਅੱਗੇ ਨਹੀਂ…

ਬੁੱਧ ਬਾਣ

ਜਿਉਂ ਜਿਉਂ ਜ਼ਿੰਦਗੀ ਜੁਆਨੀ ਤੋਂ ਬੁਢਾਪੇ ਵੱਲ ਵਧਦੀ ਹੈ, ਤਾਂ ਯਾਦਾਂ ਦੀ ਪੰਡ ਭਾਰੀ ਹੁੰਦੀ ਜਾਂਦੀ ਹੈ। ਇਹ ਪੰਡ ਚੰਗੀਆਂ-ਮਾੜੀਆਂ ਯਾਦਾਂ ਦੀਆਂ ਕਈ ਛੋਟੀਆਂ ਵੱਡੀਆਂ ਪਟਾਰੀਆਂ ਦਾ ਸੁਮੇਲ ਹੁੰਦੀ ਹੈ। ਗਾਹੇ ਬਗਾਹੇ ਇਹਨਾਂ ਵਿਚੋਂ ਕੋਈ ਪਟਾਰੀ ਸਹਿਜ ਸੁਭਾਅ ਖੁੱਲ੍ਹ ਜਾਂਦੀ…

ਚਾਰ ਮੂਏ ਤੋ ਕਿਆ ਹੂਆ……

‘ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੁਤ ਚਾਰ ਚਾਰ ਮੂਏ ਤੋਂ ਕਿਆ ਹੂਆ, ਜੀਵਤ ਕਈ ਹਜਾਰ’ ਇਹ ਪੰਕਤੀਆਂ  ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸਿਦਕ , ਸਬਰ ,ਅਤੇ ਜਿਗਰੇ ਨੂੰ ਪ੍ਰਗਟਾਉਂਦੀਆਂ ਹਨ ਜਦੋਂ ਚਮਕੌਰ ਦੀ ਗੜੀ ਅਤੇ ਸਰਹਿੰਦ ਦੇ…

ਪ੍ਰੋਫੈਸਰ (ਡਾ.) ਮੇਹਰ ਮਾਣਕ ਦੇ ਸਾਹਿਤਕ ਸਫਰ ‘ਤੇ ਇੱਕ ਛੋਟੀ ਜਿਹੀ ਝਾਤ

ਪੰਜਾਬ ਦੇ ਪੇਂਡੂ ਖੇਤਰ ਵਿੱਚ ਆਰਥਕ ਮੰਦਵਾੜੇ ਕਾਰਨ ਸੁਰੂ ਹੋਏ ਆਤਮ ਘਾਤ ਦੇ ਰੁਝਾਨ ਉੱਤੇ ਮਾਲਵਾ ਖੇਤਰ ਵਿੱਚ ਆਪਣੇ ਗੁਰੂ ਪ੍ਰੋਫੈਸਰ ਕੇ. ਗੋਪਾਲ ਅਈਅਰ ਨਾਲ ਵਰਸਦੇ ਮੀਹਾਂ ਵਿੱਚ ਦਿਨ ਰਾਤ ਖ਼ੋਜ ਕਰਕੇ ਇਸ ਮਸਲੇ ਨੂੰ ਸਮਾਜ ਵਿਗਿਆਨ ਦੇ ਨਜ਼ਰੀਏ ਤੋਂ…

‘ਪਾਣੀਆਂ ਚ ਜ਼ਹਿਰ ਘੋਲ ਕੇ ,ਕਿੱਥੋਂ ਲੱਭਦੈਂ ਸ਼ਰਬਤੀ ਕੂਲਾਂ’

ਕਹਿੰਦੇ ਨੇ ਕਿ ਜਦੋਂ  ਤੋਂ ਧਰਤੀ ਤੇ ਜੀਵਨ ਪਣਪਨਾਂ ਸ਼ੁਰੂ ਹੋਇਆ ਉਹ ਪਾਣੀ ਸੋਮਿਆਂ ਦੇ ਆਲੇ ਦੁਆਲੇ ਹੀ ਵਿਗਸਦਾ ਰਿਹਾ ਹੈ।ਸਦੀਆਂ ਪਹਿਲਾਂ ਪਾਣੀਆਂ ਦੇ ਕੁਦਰਤੀ ਵਹਿਣਾਂ ਤੇ ਜੀਵਨ ਨਿਰਭਰ ਕਰਦਾ ਸੀ । ਮਨੁੱਖ  ਜਿਉਂ ਜਿਉਂ ਸਭਿਆਕ ਹੁੰਦਾ ਗਿਆ ਉਸਨੇ  ਦਰਿਆਵਾਂ…

ਪਿਆਰੇ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀਉ

ਗੁਰੂ ਗੋਬਿੰਦ ਸਿੰਘ ਜੀ ਦੇ ਬਾਰੇ ਜਦੋਂ ਵੀ ਕਦੇ ਇਕੱਲਿਆਂ ਬੈਠ ਕੇ ਸੋਚਦੀ ਹਾਂ ਤਾਂ ਉਹਨਾਂ ਦੇ ਹਰ ਕਦਮ ਅਤੇ ਹਰ ਕਰਮ ਨੂੰ ਸਿਜਦਾ ਆਪਣੇ ਆਪ ਹੀ ਹੋ ਜਾਂਦਾ ਹੈ। ਗੁਰੂ ਜੀ ਦਾ ਸਮੁੱਚਾ ਜੀਵਨ ਬਚਪਨ ਤੋਂ ਲੈ ਕੇ ਦੁਨਿਆਵੀਂ…