Posted inNews
ਮੇਰੀ ਭੈਣ ਤੇ ਪਤਨੀ ਨੂੰ ਨਿਸ਼ਾਨਾ ਬਣਾ ਰਹੇ ਨੇ ਪਾਕਿਸਤਾਨੀ ਫੌਜ ਮੁਖੀ ਮੁਨੀਰ: ਇਮਰਾਨ ਖ਼ਾਨ
ਲਾਹੌਰ: ਪਾਕਿਸਤਾਨ ਦੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (72) ਨੇ ਫੌਜ ਮੁਖੀ ਆਸਿਮ ਮੁਨੀਰ ’ਤੇ ਉਨ੍ਹਾਂ ਦੇ ਆਪਣੇ ਪਰਿਵਾਰ ਦੀਆਂ ਔਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਨਰਲ ਨੇ ਸਾਰੀ ਨੈਤਿਕਤਾ ਨੂੰ…





















