Posted inBusiness & Finance
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ- ਪਬਲਿਕ ਖੇਤਰ ਦੀਆਂ ਕੰਪਨੀਆਂ ਦਾ ਵਿਨਿਵੇਸ਼ ਇਕ ਨਿਰੰਤਰ ਪ੍ਰਕਿਰਿਆ
ਨਵੀਂ ਦਿੱਲੀ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਪਬਲਿਕ ਖੇਤਰ ਦੀਆਂ ਕੰਪਨੀਆਂ ਦਾ ਵਿਨਿਵੇਸ਼ ਇਕ ਨਿਰੰਤਰ ਪ੍ਰਕਿਰਿਆ ਹੈ ਤੇ ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਕਾਨਕਾਰ) ਅਜਿਹੀ ਹੀ ਇਕ ਕੰਪਨੀ ਹੈ। ਸੰਸਦ ’ਚ ਪ੍ਰਸ਼ਨਕਾਲ ਦੌਰਾਨ ਪੂਰਕ ਪ੍ਰਸ਼ਨਾਂ ਦਾ ਜਵਾਬ ਦਿੰਦਿਆਂ…





























